ਈਰਾਨ ਜਾਣ ਦੀ ਕੋਸ਼ਿਸ਼ ਕਰਦਿਆਂ ਗਲਤੀ ਨਾਲ ਭਾਰਤ ਪਹੁੰਚਿਆ ਅਫਗਾਨੀ ਬੱਚਾ !

ਨਵੀਂ ਦਿੱਲੀ, 23 ਸਤੰਬਰ 2025 :

ਦਿੱਲੀ ਦੇ " /> ਧੜੱਲੇਦਾਰ ਬਿਊਰੋ

ਈਰਾਨ ਜਾਣ ਦੀ ਕੋਸ਼ਿ ">

ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਈਰਾਨ ਜਾਣ ਦੀ ਕੋਸ਼ਿਸ਼ ਕਰਦਿਆਂ ਗਲਤੀ ਨਾਲ ਭਾਰਤ ਪਹੁੰਚਿਆ ਅਫਗਾਨੀ ਬੱਚਾ !
September 23, 2025
-

Bhavika / New Delhi

ਧੜੱਲੇਦਾਰ ਬਿਊਰੋ

ਈਰਾਨ ਜਾਣ ਦੀ ਕੋਸ਼ਿਸ਼ ਕਰਦਿਆਂ ਗਲਤੀ ਨਾਲ ਭਾਰਤ ਪਹੁੰਚਿਆ ਅਫਗਾਨੀ ਬੱਚਾ !

ਨਵੀਂ ਦਿੱਲੀ, 23 ਸਤੰਬਰ 2025 :

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅਫਗਾਨਿਸਤਾਨ ਦੇ ਇੱਕ 13 ਸਾਲਾ ਲੜਕੇ ਦੀ ਹੈਰਾਨ ਕਰਨ ਵਾਲੀ ਹਰਕਤ ਸਾਹਮਣੇ ਆਈ। ਇਹ ਨਾਬਾਲਗ ਕਾਬੁਲ ਤੋਂ ਉਡਾਣ ਭਰਨ ਵਾਲੇ ਜਹਾਜ਼ ਦੇ ਪਹੀਏ ਵਿੱਚ ਲੁਕ ਕੇ ਦਿੱਲੀ ਪਹੁੰਚ ਗਿਆ। ਹਵਾਈ ਅੱਡੇ ਦੇ ਸਟਾਫ ਨੇ ਉਸਨੂੰ ਸ਼ੱਕੀ ਹਾਲਤ ਵਿੱਚ ਦੇਖ ਕੇ ਰੋਕਿਆ ਅਤੇ ਸੁਰੱਖਿਆ ਟੀਮ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਲੜਕੇ ਨੂੰ ਹਿਰਾਸਤ ਵਿੱਚ ਲਿਆ ਗਿਆ।

ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਲੜਕੇ ਦਾ ਮਨੋਰਥ ਇਰਾਨ ਜਾਣ ਦਾ ਸੀ ਪਰ ਗਲਤੀ ਨਾਲ ਉਹ ਭਾਰਤ ਆਉਣ ਵਾਲੀ ਉਡਾਣ ਵਿੱਚ ਚੜ੍ਹ ਗਿਆ। ਉਸਨੇ ਦੱਸਿਆ ਕਿ ਕਾਬੁਲ ਹਵਾਈ ਅੱਡੇ ‘ਤੇ ਇੱਕ ਗੱਡੀ ਦੇ ਪਿੱਛੇ ਲੁਕ ਕੇ ਜਹਾਜ਼ ਤੱਕ ਪਹੁੰਚਿਆ ਅਤੇ ਪਹੀਏ ਦੇ ਖੋਖਲੇ ਹਿੱਸੇ ਵਿੱਚ ਛੁਪ ਗਿਆ। ਹੈਰਾਨੀ ਦੀ ਗੱਲ ਹੈ ਕਿ ਉਹ 94 ਮਿੰਟਾਂ ਤੱਕ ਘੱਟ ਆਕਸੀਜਨ ਵਾਲੇ ਖਤਰਨਾਕ ਹਾਲਾਤ ਵਿੱਚ ਜ਼ਿੰਦਾ ਰਿਹਾ। ਇਸ ਵੇਲੇ ਇਮੀਗ੍ਰੇਸ਼ਨ ਵਿਭਾਗ ਉਸ ਤੋਂ ਪੁੱਛਗਿੱਛ ਕਰ ਰਿਹਾ ਹੈ ਅਤੇ ਉਸਨੂੰ ਵਾਪਸ ਕਾਬੁਲ ਭੇਜਣ ਦੀ ਕਾਰਵਾਈ ਚੱਲ ਰਹੀ ਹੈ।

Powered by Froala Editor


Recommended Posts