ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਭਾਰਤ ‘ਚ ਖੁੱਲਣਗੇ ਨੌਂ ਬ੍ਰਿਟਿਸ਼ ਯੂਨੀਵਰਸਿਟੀਆਂ ਦੇ ਕੈਂਪਸ
October 9, 2025
-

Rajni / New Delhi

ਧੜੱਲੇਦਾਰ ਬਿਊਰੋ

ਭਾਰਤ ‘ਚ ਖੁੱਲਣਗੇ ਨੌਂ ਬ੍ਰਿਟਿਸ਼ ਯੂਨੀਵਰਸਿਟੀਆਂ ਦੇ ਕੈਂਪਸ

ਨਵੀਂ ਦਿੱਲੀ, 9 ਅਕਤੂਬਰ 2025 : 

ਭਾਰਤ ਵਿੱਚ ਨੌਂ ਬ੍ਰਿਟਿਸ਼ ਯੂਨੀਵਰਸਿਟੀਆਂ ਦੇ ਕੈਂਪਸ ਖੋਲ੍ਹਣ ਦਾ ਐਲਾਨ ਮੁੰਬਈ ਵਿੱਚ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕੀਤਾ। ਦੋਹਾਂ ਨੇਤਾਵਾਂ ਨੇ ਇੰਡੋ-ਪੈਸੀਫਿਕ, ਪੱਛਮੀ ਏਸ਼ੀਆ ਅਤੇ ਯੂਕਰੇਨ ਸਥਿਤੀ ‘ਤੇ ਚਰਚਾ ਕੀਤੀ, ਰੱਖਿਆ ਸਹਿਯੋਗ ਲਈ ਫੌਜੀ ਸਿਖਲਾਈ ਸਮਝੌਤੇ ‘ਤੇ ਦਸਤਖਤ ਕੀਤੇ ਅਤੇ ਭਾਰਤ-ਯੂਕੇ ਵਿਚਕਾਰ ਆਰਥਿਕ ਵਪਾਰ (CETA) ਨੂੰ ਮਜ਼ਬੂਤ ਕਰਨ ਦਾ ਫੈਸਲਾ ਕੀਤਾ, ਜੋ ਵਪਾਰ ਤੇ ਨੌਜਵਾਨਾਂ ਲਈ ਨਵੀਆਂ ਰਾਹਾਂ ਖੋਲ੍ਹੇਗਾ।

Powered by Froala Editor


Recommended Posts