ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ   
ਇਸਲਾਮਾਬਾਦ ਅਦਾਲਤ ‘ਚ ਧਮਾਕਾ: 12 ਮੌਤਾਂ, 27 ਜ਼ਖਮੀ
November 11, 2025
-12-27-

S M Singh / New Delhi

ਧੜੱਲੇਦਾਰ ਬਿਊਰੋ ਇਸਲਾਮਾਬਾਦ ਅਦਾਲਤ ‘ਚ ਧਮਾਕਾ: 12 ਮੌਤਾਂ, 27 ਜ਼ਖਮੀ ਨਵੀਂ ਦਿੱਲੀ, 11 ਨਵੰਬਰ 2025 : ਪਾਕਿਸਤਾਨ ਦੇ ਇਸਲਾਮਾਬਾਦ ਵਿੱਚ ਜ਼ਿਲ੍ਹਾ ਅਦਾਲਤ ਦੇ ਨੇੜੇ ਤਾਕਤਵਰ ਧਮਾਕੇ ਨਾਲ ਖੌਫ ਦਾ ਮਾਹੌਲ ਬਣ ਗਿਆ। ਧਮਾਕੇ ‘ਚ 12 ਲੋਕਾਂ ਦੀ ਮੌਤ ਤੇ 27 ਜ਼ਖਮੀ ਹੋਏ ਹਨ। ਰਿਪੋਰਟਾਂ ਮੁਤਾਬਕ, ਇਹ ਧਮਾਕਾ ਪਾਰਕਿੰਗ ਖੇਤਰ ਵਿੱਚ ਖੜ੍ਹੇ ਵਾਹਨ ਵਿੱਚ ਹੋਇਆ ਜਿਸ ਨਾਲ ਕਈ ਗੱਡੀਆਂ ਤਬਾਹ ਹੋ ਗਈਆਂ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਰੱਖਿਆ ਏਜੰਸੀਆਂ ਦੇ ਅਨੁਸਾਰ ਇਹ ਆਤਮਘਾਤੀ ਹਮਲਾ ਸੀ ਕਿਉਂਕਿ ਹਮਲਾਵਰ ਦਾ ਸਿਰ ਮੌਕੇ ਤੋਂ ਬਰਾਮਦ ਹੋਇਆ ਹੈ।

12 27


Recommended Posts