ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਪੰਜਾਬੀ ਟਰੱਕ ਡਰਾਈਵਰਾਂ ‘ਤੇ ਟਰੰਪ ਦਾ ਸਖ਼ਤ ਸੁਨੇਹਾ
November 12, 2025
-

S M Singh / Chandigarh

Reporter..S M Singh ਪੰਜਾਬੀ ਟਰੱਕ ਡਰਾਈਵਰਾਂ ‘ਤੇ ਟਰੰਪ ਦਾ ਸਖ਼ਤ ਸੁਨੇਹਾ ਚੰਡੀਗੜ੍ਹ, 12 ਨਵੰਬਰ 2025 : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਟਰੂਥ ਸੋਸ਼ਲ ਅਕਾਊਂਟ ‘ਤੇ ਪੰਜਾਬੀ ਟਰੱਕ ਡਰਾਈਵਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਹਜ਼ਾਰਾਂ ਡਰਾਈਵਰ ਅੰਗਰੇਜ਼ੀ ਟੈਸਟ ਵਿੱਚ ਫੇਲ੍ਹ ਹੋਣ ਕਾਰਨ ਨੌਕਰੀ ਤੋਂ ਹਟਾਏ ਗਏ ਹਨ। ਅਮਰੀਕੀ ਆਵਾਜਾਈ ਵਿਭਾਗ ਨੇ ਭਾਸ਼ਾ ਯੋਗਤਾ ਨਿਯਮਾਂ ਨੂੰ ਕੜਾਈ ਨਾਲ ਲਾਗੂ ਕੀਤਾ ਹੈ, ਜਿਸ ਕਾਰਨ ਅਕਤੂਬਰ 2025 ਤੱਕ 7,200 ਤੋਂ ਵੱਧ ਡਰਾਈਵਰ ਪ੍ਰਭਾਵਿਤ ਹੋਏ। ਕੁਝ ਹਾਦਸਿਆਂ ਤੋਂ ਬਾਅਦ ਇਹ ਕਦਮ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਚੁੱਕਿਆ ਗਿਆ। ਟਰੱਕਿੰਗ ਸੰਸਥਾਵਾਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਟੈਸਟ ਪ੍ਰਣਾਲੀ ਨੂੰ ਨਿਰਪੱਖ ਅਤੇ ਸਭ ਲਈ ਇਕਸਾਰ ਬਣਾਇਆ ਜਾਵੇ।


Recommended Posts