ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਅਮਰੀਕਾ ਵਿੱਚ H-1b ਵੀਜ਼ਾ ‘ਤੇ ਸਿਆਸੀ ਤਕਰਾਰ ਤੇਜ਼
November 15, 2025
-H-1b-

Bhavika / New Delhi

ਧੜੱਲੇਦਾਰ ਬਿਊਰੋ ਅਮਰੀਕਾ ਵਿੱਚ H-1B ਵੀਜ਼ਾ ‘ਤੇ ਸਿਆਸੀ ਤਕਰਾਰ ਤੇਜ਼ ਨਵੀਂ ਦਿੱਲੀ, 15 ਨਵੰਬਰ 2025 : ਅਮਰੀਕਾ ਵਿੱਚ H-1B ਵੀਜ਼ੇ ਨੂੰ ਲੈ ਕੇ ਬਹਿਸ ਹੋਰ ਤਿੱਖੀ ਹੋ ਗਈ ਹੈ। ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਕਿਹਾ ਕਿ ਵਿਦੇਸ਼ੀ ਕਾਮਿਆਂ ‘ਤੇ ਨਿਰਭਰਤਾ ਘਟਾਉਣ ਦਾ ਸਮਾਂ ਆ ਗਿਆ ਹੈ ਅਤੇ ਸਸਤੀ ਮਜ਼ਦੂਰੀ ਦੇ ਮਾਡਲ ਨੂੰ ਨੁਕਸਾਨਦਾਇਕ ਦੱਸਿਆ। ਵੈਂਸ ਦੇ ਮਤਾਬਕ, ਇਹ ਰਵਾਇਆ ਅਮਰੀਕੀ ਕਰਮਚਾਰੀਆਂ ਦੀ ਤਨਖਾਹ ਅਤੇ ਮੌਕਿਆਂ ਨੂੰ ਘਟਾਉਂਦਾ ਹੈ, ਜਦਕਿ ਟਰੰਪ ਦੀ ਪਾਲਸੀ ਘਰੇਲੂ ਵਰਕਫੋਰਸ ਨੂੰ ਤਕਨਾਲੋਜੀ ਨਾਲ ਮਜ਼ਬੂਤ ਬਣਾਉਣ ‘ਤੇ ਧਿਆਨ देती ਹੈ। ਇਸਦੇ ਨਾਲ ਹੀ, ਰਿਪਬਲਿਕਨ ਨੇਤ੍ਰਿਤਵ H-1B ਵੀਜ਼ਾ ਪ੍ਰੋਗਰਾਮ ਵਿੱਚ ਵੱਡੇ ਬਦਲਾਅ ਦੀ ਤਿਆਰੀ ਕਰ ਰਿਹਾ ਹੈ। ਮਾਰਜੋਰੀ ਟੇਲਰ ਗ੍ਰੀਨ ਨੇ ਸੰਕੇਤ ਦਿੱਤਾ ਹੈ ਕਿ ਇਕ ਨਵਾਂ ਬਿੱਲ ਜਲਦੀ ਪੇਸ਼ ਹੋ ਸਕਦਾ ਹੈ, ਜਿਸ ਨਾਲ ਭਾਰਤੀ ਟੈਲੈਂਟ ‘ਤੇ ਪ੍ਰਭਾਵ ਪੈ ਸਕਦਾ ਹੈ। ਪੇਸ਼ ਕੀਤੀ ਜਾ ਰਹੀ ਯੋਜਨਾ ਮੁਤਾਬਕ, ਮੌਜੂਦਾ ਵੀਜ਼ਾ ਸ਼੍ਰੇਣੀ ਨੂੰ ਖਤਮ ਕਰਨ ਦੀ ਗੱਲ ਹੈ, ਪਰ ਅਗਲੇ ਦਹਾਕੇ ਲਈ ਹਰ ਸਾਲ 10,000 ਡਾਕਟਰਾਂ ਨੂੰ ਵੀਜ਼ਾ ਦਿੱਤਾ ਜਾਣ ਦਾ ਪ੍ਰਸਤਾਵ ਵੀ ਸ਼ਾਮਲ ਹੈ।

H 1b


Recommended Posts