ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਬੰਗਲਾਦੇਸ਼ ਟ੍ਰਿਬਿਊਨਲ ਵੱਲੋਂ ਸ਼ੇਖ ਹਸੀਨਾ ਨੂੰ ਫਾਂਸੀ ਦੀ ਸਜ਼ਾ
November 17, 2025
-

Bhavika / New Delhi

ਧੜੱਲੇਦਾਰ ਬਿਊਰੋ ਬੰਗਲਾਦੇਸ਼ ਟ੍ਰਿਬਿਊਨਲ ਵੱਲੋਂ ਸ਼ੇਖ ਹਸੀਨਾ ਨੂੰ ਫਾਂਸੀ ਦੀ ਸਜ਼ਾ ਨਵੀਂ ਦਿੱਲੀ, 17 ਨਵੰਬਰ 2025 : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਢਾਕਾ ਦੀ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਜੁਲਾਈ 2024 ਦੇ ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਹੋਈਆਂ ਹੱਤਿਆਵਾਂ ਲਈ ਦੋਸ਼ੀ ਕਰਾਰ ਦੇ ਕੇ ਮੌਤ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਕਤਲ ਲਈ ਉਕਸਾਉਣ ਅਤੇ ਹਮਲਿਆਂ ਦੇ ਹੁਕਮ ਜਾਰੀ ਕਰਨ ਵਾਲੇ ਦੋਸ਼ਾਂ ‘ਤੇ ਇਹ ਫੈਸਲਾ ਸੁਣਾਇਆ, ਜਦਕਿ ਹੋਰ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਦਿੱਤੀ ਗਈ। ਸਾਬਕਾ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਨੂੰ ਵੀ ਮੌਤ ਦੀ ਸਜ਼ਾ ਮਿਲੀ ਹੈ, ਜਦਕਿ ਸਾਬਕਾ ਆਈਜੀਪੀ ਅਬਦੁੱਲਾ ਅਲ-ਮਾਮੂਨ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਹਸੀਨਾ ਅਤੇ ਅਸਦੁਜ਼ਮਾਨ ਕਮਾਲ ਦੀਆਂ ਜਾਇਦਾਦਾਂ ਜ਼ਬਤ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ।


Recommended Posts