ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
12 ਹਜ਼ਾਰ ਸਾਲ ਬਾਅਦ ਅਫਾਰ ਦਾ ਜਵਾਲਾਮੁਖੀ ਫੱਟਿਆ
November 25, 2025
12-

Rajni / Addis Ababa

Reporter..Rajni 12 ਹਜ਼ਾਰ ਸਾਲ ਬਾਅਦ ਅਫਾਰ ਦਾ ਜਵਾਲਾਮੁਖੀ ਫੱਟਿਆ ਅਦੀਸ ਅਬਾਬਾ, 25 ਨਵੰਬਰ 2025 : ਇਥੋਪੀਆ ਦੇ ਅਫਾਰ ਖੇਤਰ ਵਿੱਚ ਇੱਕ ਸੁਸਤ ਪਿਆ ਜਵਾਲਾਮੁਖੀ 12 ਹਜ਼ਾਰ ਸਾਲ ਬਾਅਦ ਅਚਾਨਕ ਸਰਗਰਮ ਹੋ ਗਿਆ। ਧੂੰਆਂ ਅਤੇ ਸੁਆਹ ਲਗਭਗ 15 ਕਿਲੋਮੀਟਰ ਤੱਕ ਚੜ੍ਹ ਗਏ ਅਤੇ ਲਾਲ ਸਾਗਰ ਰਾਹੀਂ ਯਮਨ ਅਤੇ ਓਮਾਨ ਤੱਕ ਫੈਲ ਗਏ। ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ, ਪਰ ਦੋਵੇਂ ਦੇਸ਼ਾਂ ਨੇ ਲੋਕਾਂ ਨੂੰ ਖ਼ਾਸ ਸਾਵਧਾਨ ਰਹਿਣ ਲਈ ਕਿਹਾ ਹੈ। ਸੁਆਹ ਕਾਰਨ ਹਵਾਈ ਸਫਰ ਪ੍ਰਭਾਵਿਤ ਹੋਇਆ ਹੈ ਅਤੇ ਕੋਚੀ ਤੋਂ ਦੋ ਅੰਤਰਰਾਸ਼ਟਰੀ ਉਡਾਣਾਂ ਰੱਦ ਕੀਤੀਆਂ ਗਈਆਂ ਹਨ। ਭਾਰਤ ਦੇ ਉੱਤਰੀ ਹਿੱਸਿਆਂ ਵਿੱਚ ਵੀ ਨਿਗਰਾਨੀ ਵਧਾ ਦਿੱਤੀ ਗਈ ਹੈ, ਕਿਉਂਕਿ ਸੁਆਹ ਦੇ ਛੋਟੇ ਕਣ ਜਹਾਜ਼ਾਂ ਦੇ ਇੰਜਣ ਲਈ ਖਤਰਾ ਬਣ ਸਕਦੇ ਹਨ।

12


Recommended Posts