*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਹਾਂਗ ਕਾਂਗ ਦੇ ਤਾਈ ਪੋ ‘ਚ ਭਿਆਨਕ ਅੱਗ
November 27, 2025
-

Rajni / Hong Ong

Reporter..Rajni ਹਾਂਗ ਕਾਂਗ ਦੇ ਤਾਈ ਪੋ ‘ਚ ਭਿਆਨਕ ਅੱਗ ਹਾਂਗਕਾਂਗ, 27 ਨਵੰਬਰ 2025 : ਹਾਂਗਕਾਂਗ ਦੇ ਤਾਈ ਪੋ ਜ਼ਿਲ੍ਹੇ ਵਿੱਚ 35 ਮੰਜ਼ਿਲਾ ਰਿਹਾਇਸ਼ੀ ਕੰਪਲੈਕਸ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਵੱਡਾ ਨੁਕਸਾਨ ਹੋਇਆ। ਹਾਦਸੇ ਵਿੱਚ 44 ਲੋਕਾਂ ਦੀ ਜਾਨ ਚਲੀ ਗਈ, 15 ਜ਼ਖਮੀ ਹਨ ਅਤੇ ਸੈਂਕੜੇ ਲੋਕਾਂ ਦਾ ਪਤਾ ਨਹੀਂ ਲੱਗ ਸਕਿਆ। ਅੱਗ ਇੱਕ ਤੋਂ ਦੂਜੀ ਇਮਾਰਤ ਵੱਲ ਤੇਜ਼ੀ ਨਾਲ ਫੈਲੀ ਅਤੇ ਕੁੱਲ ਅੱਠ ਬਿਲਡਿੰਗਾਂ ਪ੍ਰਭਾਵਿਤ ਹੋਈਆਂ। ਬਾਂਸ ਦੇ ਸਕੈਫੋਲਡਿੰਗ ਕਾਰਨ ਅੱਗ ਹੋਰ ਜ਼ਿਆਦਾ ਫੈਲ ਗਈ। ਅਜੇ ਤੱਕ ਸਿਰਫ ਇੱਕ ਇਮਾਰਤ ‘ਤੇ ਕਾਬੂ ਪਾਇਆ ਗਿਆ ਹੈ।


Recommended Posts