ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਰੂਸੀ ਰਾਸ਼ਟਰਪਤੀ ਪੁਤਿਨ ਅਗਲੇ ਹਫ਼ਤੇ ਭਾਰਤ ਦੌਰੇ ‘ਤੇ
November 28, 2025
-

Rajni / New Delhi

Reporter..Rajni ਰੂਸੀ ਰਾਸ਼ਟਰਪਤੀ ਪੁਤਿਨ ਅਗਲੇ ਹਫ਼ਤੇ ਭਾਰਤ ਦੌਰੇ ‘ਤੇ ਨਵੀਂ ਦਿੱਲੀ, 28 ਨਵੰਬਰ 2025 : ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ 4 ਅਤੇ 5 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਭਾਰਤ ਆਉਣਗੇ, ਜਿੱਥੇ ਉਹ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ ਵਿੱਚ ਸ਼ਾਮਲ ਹੋਣਗੇ। ਇਸ ਦੌਰੇ ਵਿਚ ਦੋਵੇਂ ਨੇਤਾ ਦੁਵੱਲੇ ਸਬੰਧਾਂ, ਰਣਨੀਤਕ ਸਹਿਯੋਗ ਅਤੇ ਭਵਿੱਖੀ ਯੋਜਨਾਵਾਂ ‘ਤੇ ਗੱਲਬਾਤ ਕਰਨਗੇ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਉਨ੍ਹਾਂ ਦਾ ਸਵਾਗਤ ਕਰਨਗੇ। ਦੌਰੇ ਦੇ ਅੰਤ ‘ਤੇ ਸਾਂਝਾ ਬਿਆਨ ਅਤੇ ਕਈ ਮਹੱਤਵਪੂਰਨ ਕਰਾਰਾਂ ‘ਤੇ ਦਸਤਖਤ ਹੋਣ ਦੀ ਸੰਭਾਵਨਾ ਹੈ।


Recommended Posts