ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਕੈਨੇਡਾ ਨੇ ਸੀਨੀਅਰ ਸਿਟੀਜ਼ਨਜ਼ ਲਈ ਪੀਆਰ ਅਸਥਾਈ ਤੌਰ ‘ਤੇ ਰੋਕੀ, ਪੰਜਾਬੀ ਪਰਿਵਾਰ ਪ੍ਰਭਾਵਿਤ
January 9, 2026
-

Rajni / Chandigarh

ਧੜੱਲੇਦਾਰ ਬਿਊਰੋ ਕੈਨੇਡਾ ਨੇ ਸੀਨੀਅਰ ਸਿਟੀਜ਼ਨਜ਼ ਲਈ ਪੀਆਰ ਅਸਥਾਈ ਤੌਰ ‘ਤੇ ਰੋਕੀ, ਪੰਜਾਬੀ ਪਰਿਵਾਰ ਪ੍ਰਭਾਵਿਤ ਚੰਡੀਗੜ੍ਹ, 9 ਜਨਵਰੀ 2026 : ਕੈਨੇਡਾ ਸਰਕਾਰ ਨੇ ਵੀਜ਼ਾ ਨਿਯਮਾਂ ਵਿੱਚ ਬਦਲਾਅ ਕਰਦੇ ਹੋਏ ਸੀਨੀਅਰ ਸਿਟੀਜ਼ਨਜ਼ ਲਈ ਪਰਮਾਨੈਂਟ ਰੈਜ਼ੀਡੈਂਸ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਹੈ, ਜਿਸ ਨਾਲ ਪੰਜਾਬੀ ਪਰਿਵਾਰਾਂ ਨੂੰ ਵੱਡਾ ਝਟਕਾ ਲੱਗਿਆ ਹੈ। ਹਾਲਾਂਕਿ ਬਜ਼ੁਰਗਾਂ ਲਈ ਸੁਪਰ ਵੀਜ਼ਾ ਦੀ ਸਹੂਲਤ ਜਾਰੀ ਰਹੇਗੀ, ਜਿਸ ਨਾਲ ਉਹ ਪੰਜ ਸਾਲ ਤੱਕ ਲਗਾਤਾਰ ਕੈਨੇਡਾ ਰਹਿ ਸਕਣਗੇ। ਯਾਤਰਾ ਜਾਂ ਟੂਰਿਸਟ ਵੀਜ਼ਿਆਂ ‘ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਲਗਾਈ ਗਈ। ਇਮੀਗ੍ਰੇਸ਼ਨ ਵਿਭਾਗ ਵੱਲੋਂ 2026 ਤੋਂ 2028 ਤੱਕ ਪੀਆਰ ਅਰਜ਼ੀਆਂ ਦੀ ਗਿਣਤੀ ਘਟਾਈ ਜਾ ਰਹੀ ਹੈ, ਜਿਸ ਕਾਰਨ ਮਾਪਿਆਂ ਅਤੇ ਦਾਦਾ-ਦਾਦੀਆਂ ਲਈ ਪੀਜੀਪੀ ਪ੍ਰੋਗਰਾਮ ਹੇਠ ਨਵੀਆਂ ਅਰਜ਼ੀਆਂ 2025 ਵਿੱਚ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਸਰਕਾਰ ਦਾ ਕਹਿਣਾ ਹੈ ਕਿ ਰਹਾਇਸ਼ ਅਤੇ ਸਿਹਤ ਸੇਵਾਵਾਂ ‘ਤੇ ਵੱਧਦੇ ਦਬਾਅ ਕਾਰਨ ਇਹ ਫੈਸਲਾ ਲਿਆ ਗਿਆ ਹੈ ਅਤੇ ਅੱਗੇ ਸਮੀਖਿਆ ਤੋਂ ਬਾਅਦ ਨੀਤੀ ‘ਤੇ ਫਿਰ ਵਿਚਾਰ ਕੀਤਾ ਜਾਵੇਗਾ।


Recommended Posts