ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ   
ਈਰਾਨ ਖ਼ਿਲਾਫ਼ ਕਾਰਵਾਈ ਜਲਦੀ ਮੁਕਣ ਦਾ ਟਰੰਪ ਦਾ ਦਾਅਵਾ
March 10, 2026
-

S M Singh / America

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਲੋਰੀਡਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਈਰਾਨ ਖ਼ਿਲਾਫ਼ ਚੱਲ ਰਹੀ ਫੌਜੀ ਕਾਰਵਾਈ ਨੂੰ ਵੱਡੀ ਕਾਮਯਾਬੀ ਦੱਸਿਆ। ਉਨ੍ਹਾਂ ਕਿਹਾ ਕਿ ਅਮਰੀਕੀ ਫੌਜ ਦੇ ਹਮਲਿਆਂ ਨਾਲ ਈਰਾਨ ਦੀ ਫੌਜੀ ਤਾਕਤ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਇਹ ਕਾਰਵਾਈ ਜਲਦੀ ਸਮਾਪਤ ਹੋ ਸਕਦੀ ਹੈ। ਟਰੰਪ ਮੁਤਾਬਕ ਮੁਹਿੰਮ ਦੇ ਸ਼ੁਰੂਆਤੀ ਦਿਨਾਂ ਵਿੱਚ ਹੀ ਈਰਾਨ ਦੀ ਹਵਾਈ ਅਤੇ ਸਮੁੰਦਰੀ ਸਮਰੱਥਾ ਨੂੰ ਵੱਡਾ ਝਟਕਾ ਲੱਗਿਆ ਹੈ। ਇਸ ਦੌਰਾਨ ਉਨ੍ਹਾਂ ਈਰਾਨ ਦੇ ਨਵੇਂ ਸੁਪਰੀਮ ਲੀਡਰ ਮੋਜਤਬਾ ਖਮੇਨੀ ਦੀ ਨਿਯੁਕਤੀ ‘ਤੇ ਵੀ ਨਾਰਾਜ਼ਗੀ ਜਤਾਈ ਅਤੇ ਕਿਹਾ ਕਿ ਇਸ ਨਾਲ ਖੇਤਰ ਵਿੱਚ ਤਣਾਅ ਵੱਧ ਸਕਦਾ ਹੈ। ਦੂਜੇ ਪਾਸੇ ਤਹਿਰਾਨ ਵੱਲੋਂ ਵੀ ਅਮਰੀਕੀ ਅਤੇ ਇਜ਼ਰਾਈਲੀ ਨਿਸ਼ਾਨਿਆਂ ‘ਤੇ ਜਵਾਬੀ ਹਮਲੇ ਕੀਤੇ ਗਏ ਹਨ, ਜਿਸ ਕਾਰਨ ਮੱਧ ਪੂਰਬ ਦੇ ਹਾਲਾਤ ਹੋਰ ਤਣਾਅਪੂਰਨ ਬਣ ਗਏ ਹਨ।


Recommended Posts