ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਮੁੰਬਈ ਤੋਂ ਆਈਓਐਸ ਸਾਗਰ ਜਹਾਜ਼ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਮੁੰਬਈ: ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਮੁੰਬਈ ਤੋਂ ਆਈਓਐਸ ਸਾਗਰ ਜਹਾਜ਼ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਭਾਰਤੀ ਨੌਸੈਨਾ ਦੇ ਮੁਖੀ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ ਵੀ ਮੌਜੂਦ ਸਨ। ਇਸ ਜਹਾਜ਼ ‘ਤੇ ਭਾਰਤ ਦੇ ਨੌਸ
April 3, 2026
-Indian-Navy-

ਭਾਰਤੀ ਨੌਸੈਨਾ ਦੇ ਮੁਖੀ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ ਵੀ ਰਹੇ ਮੌਜੂਦ

Dharaledar Bureau / Mumbai

ਮੁੰਬਈ ਤੋਂ ਆਈਓਐਸ ਸਾਗਰ ਜਹਾਜ਼ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਮੁੰਬਈ: ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਮੁੰਬਈ ਤੋਂ ਆਈਓਐਸ ਸਾਗਰ ਜਹਾਜ਼ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਭਾਰਤੀ ਨੌਸੈਨਾ ਦੇ ਮੁਖੀ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ ਵੀ ਮੌਜੂਦ ਸਨ। ਇਸ ਜਹਾਜ਼ ‘ਤੇ ਭਾਰਤ ਦੇ ਨੌਸੈਨਿਕਾਂ ਦੇ ਨਾਲ-ਨਾਲ 16 ਮਿੱਤਰ ਦੇਸ਼ਾਂ ਦੀਆਂ ਨੌਸੈਨਾਵਾਂ ਦੇ ਜਵਾਨ ਵੀ ਸਵਾਰ ਹਨ, ਜੋ ਅੰਤਰਰਾਸ਼ਟਰੀ ਸਹਿਯੋਗ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। #IndianNavy #Defence #India #Mumbai #IOSagar #InternationalCooperation #MinistryOfDefence

Indian Navy


Recommended Posts