ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਆਸਟਰੇਲੀਆ ਨੇ Un ਸੁਰੱਖਿਆ ਕੌਂਸਲ ਦੀ ਸੀਟ ਲਈ ਮੁਹਿੰਮ ਕੀਤੀ ਸ਼ੁਰੂ, Ai ਨਿਯਮਾਂ ’ਤੇ ਅਲਬਾਨੀਜ਼ ਦਾ ਜ਼ੋਰ
September 21, 2026
Australia-Anthony-Albanese-Unite

ਆਸਟਰੇਲੀਆ ਨੇ Un ਸੁਰੱਖਿਆ ਕੌਂਸਲ ਦੀ ਸੀਟ ਲਈ ਮੁਹਿੰਮ ਕੀਤੀ ਸ਼ੁਰੂ, Ai ਨਿਯਮਾਂ ’ਤੇ ਅਲਬਾਨੀਜ਼ ਦਾ ਜ਼ੋਰ

Prabhsimran Singh / Austrailia

ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦੀ 2029-30 ਦੀ ਗੈਰ-ਸਥਾਈ ਮੈਂਬਰਸ਼ਿਪ ਲਈ ਦੇਸ਼ ਦੀ ਰਸਮੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਆਸਟਰੇਲੀਆ ਦਾ ਟੀਚਾ ਸੁਰੱਖਿਆ ਕੌਂਸਲ ਵਿੱਚ ਰਹਿੰਦਿਆਂ ਜੰਗਾਂ, ਅੰਤਰਰਾਸ਼ਟਰੀ ਸੁਰੱਖਿਆ, ਜਲਵਾਯੂ ਸੁਰੱਖਿਆ ਅਤੇ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਵਰਗੇ ਮੁੱਦਿਆਂ ’ਤੇ ਆਪਣੀ ਭੂਮਿਕਾ ਵਧਾਉਣਾ ਹੈ। ਅਲਬਾਨੀਜ਼ ਨੇ ਖ਼ਾਸ ਤੌਰ ’ਤੇ ਅਮਰੀਕਾ ਅਤੇ ਚੀਨ ਵਿਚਾਲੇ AI ਸਬੰਧੀ ਸਾਂਝੇ ਕੌਮਾਂਤਰੀ ਨਿਯਮਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਮੁਤਾਬਕ AI ਦੇ ਤੇਜ਼ ਵਿਕਾਸ ਦੇ ਦੌਰ ਵਿੱਚ ਮਨੁੱਖੀ ਨਿਗਰਾਨੀ ਅਤੇ ਸੁਰੱਖਿਆ ਯਕੀਨੀ ਬਣਾਉਣਾ ਮਹੱਤਵਪੂਰਨ ਹੈ 2029-30 ਦੀਆਂ ਦੋ ਗੈਰ-ਸਥਾਈ ਸੀਟਾਂ ਲਈ ਇਸ ਸਮੇਂ ਆਸਟਰੇਲੀਆ ਅਤੇ ਫ਼ਿਨਲੈਂਡ ਉਮੀਦਵਾਰ ਹਨ। ਚੋਣ ਜੂਨ 2028 ਵਿੱਚ ਗੁਪਤ ਵੋਟਿੰਗ ਰਾਹੀਂ ਹੋਵੇਗੀ ਅਤੇ ਜਿੱਤ ਲਈ ਸੰਯੁਕਤ ਰਾਸ਼ਟਰ ਮਹਾਸਭਾ ਦੇ ਮੈਂਬਰ ਦੇਸ਼ਾਂ ਦੇ ਦੋ-ਤਿਹਾਈ ਸਮਰਥਨ ਦੀ ਲੋੜ ਹੋਵੇਗੀ

Australia Anthony Albanese United Nations Un Security Council Unsc Finland Ai Artificial Intelligence Climate Change Global Security International Relations New York Un General Assembly


Recommended Posts