Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ   
ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਬੋਰਡ ਆਫ ਡਾਇਰੈਕਟਰਜ਼ ਦੀ ਪਲੇਠੀ ਬੈਠਕ ਮੌਕੇ ਅਹਿਮ ਫੈਸਲੇ
February 4, 2026
Prtc-Harpal-Juneja-Transport-Cmp

ਸਵਾਰੀਆਂ ਨੂੰ ਹੋਰ ਉੱਤਮ, ਸੁਰੱਖਿਅਤ ਤੇ ਲਾਭਕਾਰੀ ਟਰਾਂਸਪੋਰਟ ਸੇਵਾਵਾਂ ਪ੍ਰਦਾਨ ਕਰਨਾ ਹੀ ਪ੍ਰਮੁੱਖ ਉਦੇਸ਼-ਜੁਨੇਜਾ

ਸਵਾਰੀਆਂ ਨੂੰ ਹੋਰ ਉੱਤਮ, ਸੁਰੱਖਿਅਤ ਤੇ ਲਾਭਕਾਰੀ ਟਰਾਂਸਪੋਰਟ ਸੇਵਾਵਾਂ ਪ੍ਰਦਾਨ ਕਰਨਾ ਹੀ ਪ੍ਰਮੁੱਖ ਉਦੇਸ਼-ਜੁਨੇਜਾ

ਨਰੂਲਾ / Patiala

-ਪੀ.ਆਰ.ਟੀ.ਸੀ. ਕਰਮਚਾਰੀਆਂ ਦੇ ਹਿੱਤਾਂ ਦੀ ਸੰਭਾਲ ਸਮੇਤ ਸਵਾਰੀਆਂ ਨੂੰ ਹੋਰ ਉੱਤਮ, ਸੁਰੱਖਿਅਤ ਤੇ ਲਾਭਕਾਰੀ ਟਰਾਂਸਪੋਰਟ ਸੇਵਾਵਾਂ ਪ੍ਰਦਾਨ ਕਰਨਾ ਹੀ ਪ੍ਰਮੁੱਖ ਉਦੇਸ਼-ਜੁਨੇਜਾ ਪਟਿਆਲਾ, 4 ਫਰਵਰੀ, 2026 ( ਨਰੂਲਾ) ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਆਪਣਾ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪੀ.ਆਰ.ਟੀ.ਸੀ ਦੀ ਭਲਾਈ, ਉੱਨਤੀ ਅਤੇ ਤਰੱਕੀ ਲਈ ਬਿਨਾਂ ਕਿਸੇ ਦੇਰੀ ਤੋਂ ਪੀ.ਆਰ.ਟੀ.ਸੀ. ਦੇ ਬੋਰਡ ਆਫ ਡਾਇਰੈਕਟਰਜ਼ ਦੀ ਇੱਕ ਮਹੱਤਵਪੂਰਨ ਮੀਟਿੰਗ ਕਰਕੇ ਅਹਿਮ ਫੈਸਲੇ ਲਏ। ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਬੋਰਡ ਆਫ ਡਾਇਰੈਕਟਰਜ਼ ਦੀ ਪਲੇਠੀ ਬੈਠਕ ਮੌਕੇ ਅਹਿਮ ਫੈਸਲੇ -ਪੀ.ਆਰ.ਟੀ.ਸੀ. ਕਰਮਚਾਰੀਆਂ ਦੇ ਹਿੱਤਾਂ ਦੀ ਸੰਭਾਲ ਸਮੇਤ ਸਵਾਰੀਆਂ ਨੂੰ ਹੋਰ ਉੱਤਮ, ਸੁਰੱਖਿਅਤ ਤੇ ਲਾਭਕਾਰੀ ਟਰਾਂਸਪੋਰਟ ਸੇਵਾਵਾਂ ਪ੍ਰਦਾਨ ਕਰਨਾ ਹੀ ਪ੍ਰਮੁੱਖ ਉਦੇਸ਼-ਜੁਨੇਜਾ ਪਟਿਆਲਾ, 4 ਫਰਵਰੀ: ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਆਪਣਾ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪੀ.ਆਰ.ਟੀ.ਸੀ ਦੀ ਭਲਾਈ, ਉੱਨਤੀ ਅਤੇ ਤਰੱਕੀ ਲਈ ਬਿਨਾਂ ਕਿਸੇ ਦੇਰੀ ਤੋਂ ਪੀ.ਆਰ.ਟੀ.ਸੀ. ਦੇ ਬੋਰਡ ਆਫ ਡਾਇਰੈਕਟਰਜ਼ ਦੀ ਇੱਕ ਮਹੱਤਵਪੂਰਨ ਮੀਟਿੰਗ ਕਰਕੇ ਅਹਿਮ ਫੈਸਲੇ ਲਏ। ਬੈਠਕ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਆਰ.ਟੀ.ਸੀ. ਨੂੰ ਹੋਰ ਉੱਚਾਈਆਂ ਤੱਕ ਲਿਜਾਣਾ, ਸੰਸਥਾ ਦੇ ਕਰਮਚਾਰੀਆਂ ਦੇ ਹਿੱਤਾਂ ਦੀ ਸੰਭਾਲ ਕਰਨੀ ਅਤੇ ਪੀ.ਆਰ.ਟੀ.ਸੀ. ਦੀਆਂ ਸਵਾਰੀਆਂ ਨੂੰ ਹੋਰ ਉੱਤਮ, ਸੁਰੱਖਿਅਤ ਅਤੇ ਲਾਭਕਾਰੀ ਟਰਾਂਸਪੋਰਟ ਸੇਵਾਵਾਂ ਪ੍ਰਦਾਨ ਕਰਨਾ ਹੀ ਉਨ੍ਹਾਂ ਦਾ ਪ੍ਰਮੁੱਖ ਉਦੇਸ਼ ਹੈ। ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਬੈਠਕ ਮੌਕੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਪਾਉਣ ਤੋਂ ਇਲਾਵਾ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਵਿਖੇ ਸਵਾਰੀਆਂ ਨੂੰ ਹੋਰ ਸਹੂਲਤਾਂ ਮੁਹੱਈਆ ਕਰਵਾਉਣਾ ਬਾਬਤ ਫੈਸਲੇ ਲਏ ਗਏ। ਵੱਖ-ਵੱਖ ਮਹੱਤਵਪੂਰਨ ਏਜੰਡਿਆਂ ਤੇ ਨੀਤੀਆਂ ਨੂੰ ਬੌਰਡ ਆਫ਼ ਡਾਇਰੈਕਟਰਜ਼ ਦੇ ਮੈਂਬਰਾਂ ਨੇ ਏਜੰਡੇ ਵਿਚਾਰਦੇ ਹੋਏ ਪੀਆਰਟੀਸੀ ਦੀ ਵਿੱਤੀ ਵਰ੍ਹੇ ਦੀ ਆਮਦਨ ਨੂੰ ਵਧਾਉਣ ਬਾਬਤ ਵੀ ਵਿਚਾਰਿਆ ਗਿਆ । ਮਨਮੌਹਨ ਸਿੰਘ ਤੇ ਸਹਾਇਕ ਰਿਜਨਲ ਟਰਾਂਸਪੋਰਟ ਅਥਾਰਟੀ ਮਨਜੋਤ ਸਿੰਘ, ਮੁੱਖ ਲੇਖਾ ਅਫ਼ਸਰ ਜਸਪਾਲ ਸਿੰਘ, ਕਾਰਜ਼ਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਜੀ.ਐੱਮ ਪ੍ਰਸ਼ਾਸਨ ਅਮਨਵੀਰ ਸਿੰਘ ਟਿਵਾਣਾ, ਸੀਨੀਅਰ ਕਾਨੂੰਨੀ ਸਲਾਹਕਾਰ ਮਨਿੰਦਰਪਾਲ ਸਿੰਘ ਸਿੱਧੂ, ਜੀ.ਐੱਮਜ ਮੌਹਿੰਦਰਪਾਲ ਸਿੰਘ ਤੇ ਪ੍ਰਵੀਨ ਕੁਮਾਰ, ਤੋਂ ਇਲਾਵਾ ਪੀ.ਆਰ.ਟੀ.ਸੀ ਦੇ ਹੋਰ ਅਧਿਕਾਰੀ ਹਾਜ਼ਰ ਰਹੇ

Prtc Harpal Juneja Transport Cmpunjab Diprpunjab Dailydharaledar


Recommended Posts