ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ’ਚ ਮੋਬਾਈਲ ਚੋਰੀ ਕਰਨ ਵਾਲੇ ਦਿੱਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ, 4.3 ਲੱਖ ਦੇ 11 ਫੋਨ ਬਰਾਮਦ    ਨੰਗਲ ਖਾਦ ਫੈਕਟਰੀ ਦੇ ਆਧੁਨਿਕੀਕਰਨ ਨੂੰ ਕੇਂਦਰ ਦੀ ਮਨਜ਼ੂਰੀ, ਸਾਲਾਨਾ ਉਤਪਾਦਨ ਸਮਰੱਥਾ 4.8 ਤੋਂ ਵਧ ਕੇ 12.7 ਲੱਖ ਮੀਟ੍ਰਿਕ ਟਨ ਹੋਵੇਗੀ    ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ   
ਸਾਡੇ ਬਜ਼ੁਰਗ, ਸਾਡਾ ਮਾਣ”ਮੁਹਿੰਮ ਤਹਿਤ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਡੀ ਸੀ ਫਤਿਹਗੜ੍ਹ ਸਾਹਿਬ ਵਲੋਂ ਮੀਟਿੰਗ
February 5, 2026
Punjab-Dprifatehgarhsahib-Dcfate

ਸਾਡੇ ਬਜ਼ੁਰਗ ਸਾਡਾ ਮਾਣ ਜ਼ਿਲ੍ਹਾ ਪੱਧਰੀ ਕੈਂਪ 11 ਫਰਵਰੀ ਨੂੰ ਸੀਨੀਅਰ ਸੀਟੀਜਨ ਹੋਮ, ਅਨਾਜ ਮੰਡੀ, ਬਸੀ ਪਠਾਣਾ ਵਿਖੇ ਸਵੇਰੇ 10 ਵਜੇ ਤੋਂ 03 ਵਜੇ ਤੱਕ ਲਗਾਇਆ ਜਾਵੇਗਾ।

ਸਾਡੇ ਬਜ਼ੁਰਗ ਸਾਡਾ ਮਾਣ ਜ਼ਿਲ੍ਹਾ ਪੱਧਰੀ ਕੈਂਪ 11 ਫਰਵਰੀ ਨੂੰ ਸੀਨੀਅਰ ਸੀਟੀਜਨ ਹੋਮ, ਅਨਾਜ ਮੰਡੀ, ਬਸੀ ਪਠਾਣਾ ਵਿਖੇ ਸਵੇਰੇ 10 ਵਜੇ ਤੋਂ 03 ਵਜੇ ਤੱਕ ਲਗਾਇਆ ਜਾਵੇਗਾ।

ਨਰੂਲਾ / Fatehgarh Sahib

ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ “ਸਾਡੇ ਬਜ਼ੁਰਗ, ਸਾਡਾ ਮਾਣ”ਮੁਹਿੰਮ ਤਹਿਤ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਕੈਂਪ 11 ਫਰਵਰੀ ਨੂੰ ਸੀਨੀਅਰ ਸੀਟੀਜਨ ਹੋਮ, ਅਨਾਜ ਮੰਡੀ, ਬਸੀ ਪਠਾਣਾ ਵਿਖੇ ਸਵੇਰੇ 10 ਵਜੇ ਤੋਂ 03 ਵਜੇ ਤੱਕ ਲਗਾਇਆ ਜਾਵੇਗਾ।

Punjab Dprifatehgarhsahib Dcfatehgarhsahib Cmpunjab Bhagwantmann Dailydharaledar


Recommended Posts