ਐਸਮਾ ਕਾਨੂੰਨ ਅਧੀਨ 1500 ਹੜਤਾਲੀ ਮੁਲਾਜ਼ਮ ਕੀਤੇ ਮੁਅੱਤਲ

ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
1500 striking employees suspended under ESMA law
September 3, 2023
Daily-Dharaledar-Online-News-Vie

Daily Dharaledar / Punjab

ਐਸਮਾ ਕਾਨੂੰਨ ਅਧੀਨ 1500 ਹੜਤਾਲੀ ਮੁਲਾਜ਼ਮ ਕੀਤੇ ਮੁਅੱਤਲ

ਛੱਤੀਸਗੜ੍ਹ, 3 ਸਤੰਬਰ 2023 (ਪੰਕਜ ਨਰੂਲਾ) - ਛੱਤੀਸਗੜ੍ਹ ਰਾਜ ਸਰਕਾਰ ਨੇ ਸ਼ਨੀਵਾਰ ਨੂੰ ਡੇਢ ਹਜ਼ਾਰ ਤੋਂ ਵੱਧ ਕਰਮਚਾਰੀਆਂ ਨੂੰ ਇੱਕੋ ਸਮੇਂ ਐਸਮਾ ਅਧੀਨ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ। ਇਸ ਤੋਂ ਬਾਅਦ ਦੁਰਗ ਸੀਐਮਐਚਓ ਨੇ ਜ਼ਿਲ੍ਹੇ ਦੇ 205 ਸਿਹਤ ਕਰਮਚਾਰੀਆਂ ਦੀ ਮੁਅੱਤਲੀ ਦੇ ਹੁਕਮ ਵੀ ਜਾਰੀ ਕੀਤੇ ਹਨ। ਇਹ ਉਹ ਮੁਲਾਜ਼ਮ ਹਨ ਜੋ 13 ਦਿਨਾਂ ਤੋਂ ਵੱਧ ਸਮੇਂ ਤੋਂ ਕੰਮ ਬੰਦ ਕਰਕੇ ਹੜਤਾਲ -ਤੇ ਹਨ।

ਭੁਪੇਸ਼ ਬਘੇਲ ਸਰਕਾਰ ਨੇ ਸੂਬੇ ਦੇ ਸਾਰੇ ਹੜਤਾਲੀ ਸਿਹਤ ਕਰਮਚਾਰੀਆਂ ਨੂੰ ਸਬਕ ਸਿਖਾਉਣ ਲਈ ਵੱਡਾ ਕਦਮ ਚੁੱਕਿਆ ਹੈ ਮੁਅੱਤਲ ਕੀਤੇ ਗਏ ਸਾਰੇ ਸਿਹਤ ਕਰਮਚਾਰੀ ਸਟੇਟ ਹੈਲਥ ਇੰਪਲਾਈਜ਼ ਯੂਨੀਅਨ ਸਮੇਤ 10 ਵੱਖ-ਵੱਖ ਜਥੇਬੰਦੀਆਂ ਦੇ ਬੈਨਰ ਹੇਠ ਹੜਤਾਲ -ਤੇ ਸਨ। ਸੂਬੇ ਦੇ 40 ਹਜ਼ਾਰ ਤੋਂ ਵੱਧ ਸਿਹਤ ਕਰਮਚਾਰੀਆਂ ਨੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਹੜਤਾਲ ਵਿੱਚ ਸ਼ਮੂਲੀਅਤ ਕੀਤੀ ਸੀ। ਹੜਤਾਲ ਦੌਰਾਨ ਇਨ੍ਹਾਂ ਸਾਰਿਆਂ ਨੇ ਹਸਪਤਾਲ ਵਿੱਚ ਸੇਵਾਵਾਂ ਦਾ ਬਾਈਕਾਟ ਕੀਤਾ ਸੀ।

Daily Dharaledar Online News Views and Reviews


Recommended Posts