ਨਵੀਂ ਦਿੱਲੀ 21 ਸਤੰਬਰ " />
ਲੰਬੀ ’ਚ ਭਾਜਪਾ ਤੇ ਅਕਾਲੀ ਵਰਕਰ ਆਹਮੋ-ਸਾਹਮਣੇ, ਯਾਤਰਾ ਦੌਰਾਨ ਤਣਾਅ    Sir ਨੂੰ ਲੈ ਕੇ ਚੋਣ ਕਮਿਸ਼ਨ ਅੰਦਰ ਮਤਭੇਦਾਂ ਦੀ ਰਿਪੋਰਟ, 2 ਕਮਿਸ਼ਨਰਾਂ ਨੇ 14 ਵਾਰ ਇਤਰਾਜ਼ ਜਤਾਇਆ    ਲਾਹੌਰ ਦੇ ‘ਲਾਲ ਖੂਹ-ਕੱਟੜੀ ਚੰਦੂ’ ਦੀ ਜਾਂਚ ਦੀ ਮੰਗ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ    ਮਲੂਕਾ ਨਗਰ ਪੰਚਾਇਤ ਦਫ਼ਤਰ ’ਚ ਹੰਗਾਮਾ, ਵਿਧਾਇਕ ਬਲਕਾਰ ਸਿੱਧੂ ਤੇ ਸਿਕੰਦਰ ਮਲੂਕਾ ਵਿਚਾਲੇ ਤਿੱਖੀ ਤਕਰਾਰ    ਭਾਜਪਾ ਨੇ ਸੰਗਠਨਾਤਮਕ ਢਾਂਚੇ ’ਚ ਕੀਤਾ ਵੱਡਾ ਫੇਰਬਦਲ    ਪੰਜਾਬ ਸਰਕਾਰ ਨੇ 8% Da ਦੀ ਕਿਸ਼ਤ ਦੀ ਚਿੱਠੀ ਕੀਤੀ ਜਾਰੀ, 42% ਤੋਂ ਵਧ ਕੇ 50% ਹੋਇਆ Da    ਪੰਜਾਬ ’ਚ ਬੱਚਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤੀ, 704 ਬੱਚੇ ਭੀਖ ਮੰਗਣ ਵਾਲੇ ਗਰੋਹਾਂ ਤੋਂ ਬਚਾਏ    Gmada ’ਚ Ed ਦੀ ਰੇਡ ਦੂਜੇ ਦਿਨ ਵੀ ਜਾਰੀ, 22 ਘੰਟਿਆਂ ਤੋਂ ਫਾਈਲਾਂ ਦੀ ਜਾਂਚ; Tila Consultants ਦੀ ਭੂਮਿਕਾ ਵੀ ਜਾਂਚ ਦੇ ਘੇਰੇ ’ਚ    ਬੈਂਕਾਂ ਵਿੱਚ 5 ਦਿਨ ਤੱਕ ਪ੍ਰਭਾਵਿਤ ਰਹਿ ਸਕਦੀਆਂ ਨੇ ਸੇਵਾਵਾਂ, Sbi ਸਮੇਤ ਕਈ ਬੈਂਕਾਂ ਦੀ ਐਡਵਾਈਜ਼ਰੀ    ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ, ਹਰਿਆਣਾ ’ਚ ਕਿਸਾਨਾਂ ’ਤੇ ਕਾਰਵਾਈ ਦੀ Skm ਵੱਲੋਂ ਨਿੰਦਾ   
The Indian mission stopped issuing visas for Canadian citizens
September 21, 2023
Daily-Dharaledar-Online-News-Vie

Daily Dharaledar / Punjab

ਭਾਰਤੀ ਮਿਸ਼ਨ ਵਲੋਂ ਕੈਨੇਡਾ ਦੇ ਨਾਗਰਿਕਾਂ ਵਾਸਤੇ ਵੀਜ਼ੇ ਦੇਣੇ ਕੀਤੇ ਬੰਦ ਨਵੀਂ ਦਿੱਲੀ 21 ਸਤੰਬਰ, 2023(ਧੜ੍ਹੱਲੇਦਾਰ ਬਿਉਰੋ) ਭਾਰਤੀ ਮਿਸ਼ਨ ਵਲੋਂ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਜਾਰੀ ਕਰਨ ਦੀ ਸਹੂਲਤ ਸਸਪੈਂਡ ਕਰ ਦਿੱਤੀ ਹੈ। ਹਾਲਾਂਕਿ ਵੀਜ਼ਾ ਸੇਵਾਵਾਂ ਸਸਪੈਂਡ ਕਰਨ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਪਰ ਬੀ ਐਲ ਐਸ ਇੰਟਰਨੈਸ਼ਨਲ ਜੋ ਕੈਨੇਡਾ ਵਿਚ ਵੀਜ਼ਾ ਐਪਲੀਕੇਸ਼ਨ ਸੈਂਟਰ ਚਲਾਉਂਦੀ ਹੈ ਨੇ ਆਪਣੀ ਕੈਨੇਡਾ ਦੀ ਵੈਬਸਾਈਟ -ਤੇ ਮੈਸੇਜ ਪੋਸਟ ਕੀਤਾ ਹੈ ਜਿਸ ਵਿਚ ਲਿਖਿਆ ਹੈ ਕਿ ਅਪਰੇਸ਼ਨਲ ਕਾਰਨਾਂ ਕਰ ਕੇ 21 ਸਤੰਬਰ 2023 ਵੀਰਵਾਰ ਤੋਂ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਬੰਦ ਕੀਤੀਆਂ ਜਾਂਦੀਆਂ ਹਨ। -Canadavisa -Dailydharaledar -Royalpatialahelplineclub

Daily Dharaledar Online News Views and Reviews


Recommended Posts