ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਤਰਨਤਾਰਨ ਜ਼ਿਲ੍ਹੇ ’ਚ ਪਾਕਿਸਤਾਨ ਦੀ ਸਰਹੱਦ ਤੋਂ ਮਿਲਿਆ ਡ੍ਰੋਨ
June 11, 2024
A-Drone-Was-Found-On-The-Border-

Daily Dharaledar Bureau / Tarn Taran Sahib

ਤਰਨਤਾਰਨ ਜ਼ਿਲ੍ਹੇ ’ਚ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪਿੰਡ ਛੀਨਾ ਬਿਧੀ ਚੰਦ ਦੇ ਖੇਤਾਂ ਵਿੱਚੋਂ ਬੀਐੱਸਐੱਫ ਦੇ ਜਵਾਨਾਂ ਨੇ ਡ੍ਰੋਨ ਬਰਾਮਦ ਕੀਤਾ ਹੈ। ਜਿਸ ਨੂੰ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਕਬਜੇ ਵਿਚ ਲੈ ਕੇ ਅਣਪਛਾਤੇ ਵਿਅਕਤੀ ਵਿਰੁੱਧ ਏਅਰ ਕਰਾਫਟ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਹੈ।ਬੀਐੱਸਐੱਫ ਦੇ ਬਲਾਰੇ ਨੇ ਦੱਸਿਆ ਕਿ ਵਿਭਾਗ ਦੇ ਖੁਫੀਆ ਵਿੰਗ ਨੇ ਸਰਹੱਦੀ ਖੇਤਰ ਦੇ ਨੇੜੇ ਖੇਤਾਂ ਵਿਚ ਡ੍ਰੋਨ ਹੋਣ ਦੀ ਜਾਣਕਾਰੀ ਦਿੱਤੀ ਸੀ। ਜਿਸ ਤੋਂ ਬਾਅਦ ਉਕਤ ਸ਼ੱਕੀ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। ਜਿਸ ਦੌਰਾਨ ਸਵੇਰੇ ਸਾਢੇ 100 ਵਜੇ ਬੀਐੱਸਐੱਫ ਦੇ ਜਵਾਨਾਂ ਨੇ ਪਿੰਡ ਛੀਨਾ ਬਿਧੀਚੰਦ ਦੇ ਖੇਤਾਂ ਵਿੱਚੋਂ ਚੀਨ ’ਚ ਬਣਿਆ ਛੋਟਾ ਡ੍ਰੋਨ ਡੀਜੇਆਈ ਮੈਵਿਸ 3 ਕਲਾਸਿਕ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਬੀਐੱਸਐੱਫ ਦੇ ਜਵਾਨਾਂ ਦੀ ਭਰੋਸੇਯੋਗ ਸੂਚਨਾ ਅਤੇ ਚੌਕਸੀ ਨੇ ਸਰਹੱਦ ਪਾਰੋਂ ਡ੍ਰੋਨ ਦੀ ਹੋਣ ਵਾਲੀ ਇਕ ਹੋਰ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।


Powered by Froala Editor

A Drone Was Found On The Border Of Pakistan In Tarn Taran District


Recommended Posts