*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸੋਨਾ ਤੇ ਚਾਂਦੀ ਹੋਏ ਸਸਤੇ
April 4, 2025
-

S M Singh / Dilhi

Repoter..S M Singh

ਸੋਨਾ ਤੇ ਚਾਂਦੀ ਹੋਏ ਸਸਤੇ

ਨਵੀਂ ਦਿੱਲੀ, 4 ਅਪ੍ਰੈਲ

ਸੋਨੇ ਤੇ ਚਾਂਦੀ ਦੇ ਭਾਅ ਵਿੱਚ ਅੱਜ ਨਰਮੀ ਦਿਖਾਈ ਦਿੱਤੀ ਹੈ। ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਗਿਰਾਵਟ ਆਈ ਹੈ।

 4 ਅਪ੍ਰੈਲ ਸ਼ੁੱਕਰਵਾਰ ਨੂੰ ਸੋਨੇ ਦੇ ਭਾਅ 1600 ਰੁਪਏ ਦੀ ਘਟ ਗਿਆ। ਹੁਣ 22 ਕੈਰੇਟ 10 ਗ੍ਰਾਮ ਦਾ ਭਾਅ 84000 ਰੁਪਏ ਤੋਂ ਉਪਰ ਕਾਰੋਬਾਰ ਕਰ ਰਿਹਾ ਹੈ।ਚਾਂਦੀ ਦੀਆਂ ਕੀਮਤਾਂ ਵੀ ਘੱਟ ਹੋਈਆਂ ਹਨ।

 ਅੱਜ ਚਾਂਦੀ ਦੇ ਭਾਅ ਵਿੱਚ 4000 ਰੁਪਏ ਘੱਟ ਹੋਈ ਹੈ। ਚਾਂਦੀ ਦਾ ਭਾਅ 99,000 ਰੁਪਏ ਪ੍ਰਤੀ ਕਿਲੋ ਉਤੇ ਕੰਮ ਕਰ ਰਿਹਾ ਹੈ।

Powered by Froala Editor


Recommended Posts