ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਕੋਲਕਾਤਾ ਦੇ ਫਲਪੱਟੀ ਫਿਸ਼ਿੰਗ ਖੇਤਰ ‘ਚ ਮੰਗਲਵਾਰ ਰਾਤ ਨੂੰ ਇਕ ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ
April 30, 2025
-14-

Rajni / Kolkata

Repoter..Rajni

ਕੋਲਕਾਤਾ ਹੋਟਲ ‘ਚ ਲੱਗੀ ਅੱਗ ਲੱਗਣ,14 ਲੋਕਾਂ ਦੀ ਮੌਤ


ਕੋਲਕਾਤਾ, 30 ਅਪ੍ਰੈਲ
ਕੋਲਕਾਤਾ ਦੇ ਫਲਪੱਟੀ ਫਿਸ਼ਿੰਗ ਖੇਤਰ ‘ਚ ਮੰਗਲਵਾਰ ਰਾਤ ਨੂੰ ਇਕ ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਅਜੇ ਵੀ ਕੁਝ ਲੋਕਾਂ ਦੇ ਅੰਦਰ ਫਸੇ ਹੋਣ ਦਾ  ਸ਼ੱਕ ਹੈ ਅਤੇ ਉਨ੍ਹਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹਨ।
ਪੁਲਸ ਕਮਿਸ਼ਨਰ ਮਨੋਜ ਵਰਮਾ ਨੇ ਦੱਸਿਆ ਕਿ ਰਾਤ ਕਰੀਬ 8:15 ਵਜੇ ਰਿਤੂਰਾਜ ਹੋਟਲ ‘ਚ ਅੱਗ ਲੱਗੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ। ਹੁਣ ਤੱਕ 14 ਲਾਸ਼ਾਂ ਬਰਾਮਦ ਹੋਈਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਮੌਕੇ ‘ਤੇ ਮੌਜੂਦ ਇਕ ਵਿਅਕਤੀ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਕਈ ਲੋਕਾਂ ਨੂੰ ਛੱਤਾਂ ਅਤੇ ਖਿੜਕੀਆਂ ਤੋਂ ਛਾਲ ਮਾਰਦੇ ਦੇਖਿਆ ਗਿਆ। ਕੁਝ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਹਾਦਸੇ ਦੀ ਜਾਂਚ ਲਈ ਵਿਸ਼ੇਸ਼ ਟੀਮ ਬਣਾਈ ਗਈ ਹੈ।

Powered by Froala Editor

14


Recommended Posts