ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਹਨ੍ਹੇਰੀ ਕਾਰਨ ਇਕ ਘਰ ਉਤੇ ਦਰਖਤ ਡਿੱਗਣ ਕਾਰਨ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ।
May 2, 2025
-4-

S M Singh / Patiala

Repoter..S M Singh

ਝੱਖੜ ਨਾਲ ਘਰ ’ਤੇ ਡਿੱਗਿਆ ਦਰਖਤ, ਪਰਿਵਾਰ ਦੇ 4 ਮੈਂਬਰਾਂ ਦੀ ਮੌਤ


ਹਨ੍ਹੇਰੀ ਕਾਰਨ ਇਕ ਘਰ ਉਤੇ ਦਰਖਤ ਡਿੱਗਣ ਕਾਰਨ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ।

ਨਵੀਂ ਦਿੱਲੀ, 2 ਮਈ

 ਦਿੱਲੀ ਦੇ ਨਜਫਗੜ੍ਹ ਇਲਾਕੇ ਵਿੱਚ ਖੇਤਾਂ ਵਿੱਚ ਬਦੇ ਕਮਰੇ ਉਤੇ ਹਨ੍ਹੇਰੀ ਨਾਲ ਦਰਖਤ ਡਿੱਗ ਗਿਆ। ਕਮਰੇ ਵਿੱਚ ਮੌਜੂਦ ਔਰਤ ਅਤੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਪਤੀ ਨੂੰ ਸੱਟ ਲੱਗੀ ਹੈ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਰਿਵਾਰ ਕਮਰੇ ਵਿੱਚ ਸੋ ਰਿਹਾ ਸੀ। ਅਚਾਨਕ ਹਨ੍ਹੇਰੀ ਕਾਰਨ ਦਰਖਤ ਕਮਰੇ ਉਤੇ ਡਿੱਗ ਗਿਆ, ਜਿਸ ਕਾਰਨ ਪਰਿਵਾਰ ਵਿੱਚ ਦਬਿਆ ਗਿਆ। ਇਸ ਹਾਦਸੇ ਵਿੱਚ 26 ਸਾਲਾ ਜੋਤੀ ਅਤੇ ਉਸਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਪਤੀ ਅਜੇ ਨੂੰ ਮਾਮੂਲੀ ਸੱਟ ਲੱਗੀ ਹੈ।

Powered by Froala Editor

4


Recommended Posts