ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
​ਜੁੱਤਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, 5 ਮੈਂਬਰਾਂ ਦੀ ਮੌਤ
May 5, 2025
-5-

Rajni / Kanpur

Repoter..Rajni
ਜੁੱਤਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, 5 ਮੈਂਬਰਾਂ ਦੀ ਮੌਤ

ਕਾਨਪੁਰ, 5 ਮਈ

  ਉਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਚਮਨਗੰਜ ਥਾਣਾ ਖੇਤਰ ਦੇ ਪ੍ਰੇਮ ਨਗਰ ਖੇਤਰ ਵਿੱਚ ਇਕ ਜੁੱਤਾ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਅੱਗ ਐਨੀ ਭਿਆਨਕ ਸੀ ਕਿ 4 ਮੰਜ਼ਿਲਾਂ ਨੂੰ ਕੁਝ ਹੀ ਮਿੰਟਾਂ ਵਿੱਚ ਆਪਣੇ ਲਪੇਟ ਵਿੱਚ ਲੈ ਲਿਆ।ਜਿਸ ਕਾਰਨ  ਇਕ ਪਰਿਵਾਰ ਦੇ 5 ਮੈਂਬਰ ਜਿਉਂਦ ਜਲ ਗਏ।

ਘਟਨਾ ਦਾ ਪਤਾ ਚਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ ਉਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਇਮਾਰਤ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਅੰਦਰ ਫਸੇ ਲੋਕ ਬੁਰੀ ਤਰ੍ਹਾਂ ਅੱਗ ਨਾਲ ਝੁਲਸੇ ਗਏ। ਜ਼ਖਮੀ ਹਾਲਤ ਵਿੱਚ ਤੁਰੰਤ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਸਾਰਿਆਂ ਦੀ ਮੌਤ ਹੋ ਗਈ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਅੱਗ ਸਭ ਤੋਂ ਪਹਿਲਾਂ ਬੇਸਮੈਂਟ ਵਿੱਚ ਲੱਗੀ ਫਿਰ ਤੇਜ਼ੀ ਨਾਲ ਫੈਲਦੇ ਹੋਏ ਮਿੰਟਾ ਵਿੱਚ ਹੀ ਇਮਾਰਤ ਦੀ ਉਪਰਲੀ ਮੰਜ਼ਿਲ ਤੱਕ ਪਹੁੰਚ ਗਈ। ਅਜੇ ਤੱਕ ਇਹ ਨਹੀਂ ਪਤਾ ਲੱਗਿਆ ਕਿ ਅੱਗ ਕਿਸ ਕਾਰਨ ਲੱਗੀ।

Powered by Froala Editor

5


Recommended Posts