*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪਾਕਿਸਤਾਨ ਵੱਲੋਂ ਗੋਲਬਾਰੀ ’ਚ ਗੁਰਦੁਆਰਾ ਸਾਹਿਬ ਦੇ ਰਾਗੀ ਦੀ ਮੌਤ
May 7, 2025
-

Rajni / Shri Nagar

Repoter..Rajni

ਪਾਕਿਸਤਾਨ ਵੱਲੋਂ ਗੋਲਬਾਰੀ ’ਚ ਗੁਰਦੁਆਰਾ ਸਾਹਿਬ ਦੇ ਰਾਗੀ ਦੀ ਮੌਤ

ਸ਼੍ਰੀਨਗਰ, 7 ਮਈ

ਭਾਰਤ ਵੱਲੋਂ ਅੱਤਵਾਦੀ ਹਮਲਿਆਂ ਉਤੇ ਕੀਤੇ ਗਏ ਆਪਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਵੱਲੋਂ ਸ੍ਰੀਨਗਰ ਵਿੱਚ ਗੋਲੀਬਾਰੀ ਕੀਤੀ ਗਈ। ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ। ਪਾਕਿਸਤਾਨ ਵੱਲੋਂ ਪੁਣਛ ਵਿੱਚ ਗੋਲੀਬਾਰੀ ਕੀਤੀ ਗਏ।

ਇਸ ਦੌਰਾਨ ਪਾਕਿਸਤਾਨ ਵੱਲੋਂ ਇਕ ਗੁਰਦੁਆਰਾ ਸਿੰਘ ਸਭਾ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਹਮਲੇ ਵਿੱਚ ਗੁਰਦੁਆਰਾ ਸਾਹਿਬ ਦੇ ਰਾਗੀ ਸਿੰਘ ਦੀ ਵੀ ਮੌਤ ਹੋ ਗਈ। ਮ੍ਰਿਤਕਾਂ ਦਾ ਨਾਮ ਰਣਜੀਤ ਸਿੰਘ ਦੁਕਾਨਦਾਰ, ਸਾਬਕਾ ਫੌਜੀ ਦੀ ਜਾਨ ਚਲੀ ਗਈ।

Powered by Froala Editor


Recommended Posts