ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਪਾਕਿਸਤਾਨੀ ਫੌਜ ’ਤੇ ਵੱਡਾ ਹਮਲਾ 12 ਫੌਜੀਆਂ ਦੀ ਮੌਤ
May 8, 2025
-12-

Rajni / New Delhi

Repoter..Rajni

ਪਾਕਿਸਤਾਨੀ ਫੌਜ ’ਤੇ ਵੱਡਾ ਹਮਲਾ 12 ਫੌਜੀਆਂ ਦੀ ਮੌਤ

ਨਵੀਂ ਦਿੱਲੀ, 8 ਮਈ

 ਬਲੂਚਿਸਤਾਨ ਲਿਬਰੇਸ਼ਨ ਆਰਮੀ ਦੇ ਵਿਦਰੋਹੀਆਂ ਨੇ ਬੋਲਨ ਘਾਟੀ ਵਿੱਚ ਪਾਕਿਸਤਾਨੀ ਫੌਜੀਆਂ ਨਾਲ ਭਰੇ ਵਾਹਨ ਨੂੰ ਰਿਮੋਟ ਬੰਬ ਨਾਲ ਉਡਾ ਦਿੱਤਾ। ਇਸ ਧਮਾਕੇ ਵਿੱਚ ਵਾਹਨ ਦੇ ਪਰਖਚਚੇ ਉਡ ਗਏ। ਇਸ ਘਟਲਾ ਵਿੱਚ 12 ਪਾਕਿਸਤਾਨੀ ਫੌਜੀਆਂ ਦੀ ਮੌਤ ਹੋ ਗਈ।

ਬਲੂਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਬੰਬ ਰੋਕੂ ਦਸਤੇ ਨੂੰ ਟਾਰਗੇਟ ਕਰਦੇ ਹੋਏ ਇਕ ਆਈਈਡੀ ਬਲਾਸਟ ਵੀ ਕੀਤਾ, ਜਿਸ ਵਿੱਚ ਦੋ ਫੌਜੀ ਮਾਰੇ ਗਏ। ਇਸ ਤਰ੍ਹਾਂ ਬਲੂਚਾਂ ਦੇ ਹਮਲੇ ਵਿੱਚ ਇਕ ਦਿਨ ਦੇ ਅੰਦਰ 14 ਪਾਕਿਸਤਾਨੀ ਸੁਰੱਖਿਆ ਕਰਮੀਆਂ ਦੀ ਮੌਤ ਹੋ ਗਈ।

Powered by Froala Editor

12


Recommended Posts