ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਨਵੇਂ ਸਰਕਾਰੀ ਬੰਗਲੇ ’ਚ ਸ਼ਿਫਟ ਹੋਏ ਰਾਹੁਲ ਗਾਂਧੀ
June 20, 2025
-

S M Singh / New Delhi

Reporter..S M Singh

ਨਵੇਂ ਸਰਕਾਰੀ ਬੰਗਲੇ ’ਚ ਸ਼ਿਫਟ ਹੋਏ ਰਾਹੁਲ ਗਾਂਧੀ

ਨਵੀਂ ਦਿੱਲੀ, 20 ਜੂਨ, 2025

ਰਾਹੁਲ ਗਾਂਧੀ ਆਪਣੇ ਨਵੇਂ ਸਰਕਾਰੀ ਬੰਗਲੇ ਵਿਚ ਸ਼ਿਫਟ ਹੋ ਗਏ ਹਨ। ਵਿਰੋਧੀ ਧਿਰ ਨੇਤਾ ਵਜੋਂ ਉਹਨਾਂ ਨੂੰ 5, ਸੁਨਹਿਰੀ ਬਾਗ ਰੋਡ ਬੰਗਲਾ ਅਲਾਟ ਕੀਤਾ ਗਿਆ ਹੈ ਤੇ ਉਹਨਾਂ ਨੂੰ ਇਕ ਕੈਬਨਿਟ ਮੰਤਰੀ ਦੇ ਬਰਾਬਰ ਦੀਆਂ ਸਹੂਲਤਾਂ ਮਿਲਣੀਆਂ ਹਨ। ਰਾਹੁਲ ਗਾਂਧੀ ਲੰਬਾ ਸਮਾਂ ਬਤੌਰ ਐਮ ਪੀ 12 ਤੁਗਲਕ ਰੋਡ ’ਤੇ ਰਹੇ। ਜਦੋਂ ਇਕ ਮਾਣਹਾਨੀ ਕੇਸ ਵਿਚ ਉਹਨਾਂ ਨੂੰ 2 ਸਾਲ ਦੀ ਸਜ਼ਾ ਹੋਈ ਸੀ ਤਾਂ ਲੋਕ ਸਭਾ ਤੋਂ ਅਯੋਗ ਕਰਾਰ ਦੇਣ ਮਗਰੋਂ ਉਹਨਾਂ ਨੇ ਇਹ ਬੰਗਲਾ ਖਾਲੀ ਕਰ ਦਿੱਤਾ ਸੀ। ਹੁਣ ਉਹਨਾਂ ਨੇ ਬੀਤੇ ਕੱਲ੍ਹ ਆਪਣੇ ਜਨਮ ਦਿਨ ’ਤੇ ਹਵਨ ਕਰਵਾ ਕੇ ਨਵੇਂ ਬੰਗਲੇ ਵਿਚ ਗ੍ਰਹਿ ਪਰਵੇਸ਼ ਕੀਤਾ।




 

Powered by Froala Editor


Recommended Posts