ਹਰਿਆਣਾ ਦੇ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ!< " /> Reporter..Rajni

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਹਰਿਆਣਾ ਦੇ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ!
June 28, 2025
-

Rajni / Chandigarh

Reporter..Rajni

ਹਰਿਆਣਾ ਦੇ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ!

ਚੰਡੀਗੜ੍ਹ , 28 ਜੂਨ 2025 :

ਰਾਜ ਸਰਕਾਰ ਨੇ ਪੰਜਵੇਂ ਅਤੇ ਛੇਵੇਂ ਤਨਖਾਹ ਕਮਿਸ਼ਨ ਦੇ ਤਹਿਤ ਤਨਖਾਹ ਅਤੇ ਪੈਨਸ਼ਨ ਲੈਣ ਵਾਲਿਆਂ ਦੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ ਵਾਧਾ ਕੀਤਾ ਹੈ। ਪੰਜਵੇਂ ਤਨਖਾਹ ਕਮਿਸ਼ਨ ਵਾਲੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ DA/DR 'ਚ 11% ਦਾ ਵਾਧਾ ਕੀਤਾ ਗਿਆ ਹੈ। ਹੁਣ ਇਹ 455% ਤੋਂ ਵੱਧ ਕੇ 466% ਹੋ ਗਿਆ ਹੈ। ਛੇਵੇਂ ਤਨਖਾਹ ਕਮਿਸ਼ਨ ਵਾਲਿਆਂ ਲਈ 6% ਦਾ ਵਾਧਾ ਕੀਤਾ ਗਿਆ ਹੈ। ਹੁਣ ਇਹ 246% ਤੋਂ ਵੱਧ ਕੇ 252% ਹੋ ਗਿਆ ਹੈ। ਇਹ ਨਵੀਆਂ ਦਰਾਂ ਜਨਵਰੀ 2025 ਤੋਂ ਲਾਗੂ ਹੋਣਗੀਆਂ। ਇਸ ਫ਼ੈਸਲੇ ਸਬੰਧੀ ਵਿੱਤ ਵਿਭਾਗ ਵੱਲੋਂ 2 ਵੱਖ-ਵੱਖ ਆਦੇਸ਼ ਜਾਰੀ ਕੀਤੇ ਗਏ ਹਨ।

Powered by Froala Editor


Recommended Posts