ਧੜੱਲੇਦਾਰ ਬਿਊਰੋ

Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਕਰਨਾਟਕ ਦੇ ਇੱਕ ਬੈਂਕ ਦਾ ਲਾਇਸੈਂਸ ਰੱਦ
July 24, 2025
-

S M Singh / Bengaluru

ਧੜੱਲੇਦਾਰ ਬਿਊਰੋ 

ਕਰਨਾਟਕ ਦੇ ਇੱਕ ਬੈਂਕ ਦਾ ਲਾਇਸੈਂਸ ਰੱਦ

ਬੈਂਗਲੁਰੂ, 24 ਜੁਲਾਈ 2025: 

RBI ਨੇ ਕਰਨਾਟਕ ਦੇ ਕਰਵਾਰ ਅਰਬਨ ਕੋ-ਆਪਰੇਟਿਵ ਬੈਂਕ ਦਾ ਬੈਂਕਿੰਗ ਲਾਇਸੈਂਸ ਰੱਦ ਕਰ ਦਿੱਤਾ ਹੈ। ਇਸ ਦੇ ਨਤੀਜੇ ਵਜੋਂ, 23 ਜੁਲਾਈ 2025 ਤੋਂ ਬੈਂਕ ਦੀਆਂ ਆਮ ਲੈਣ-ਦੇਣ ਸਹੂਲਤਾਂ ਉੱਤੇ ਪਾਬੰਦੀ ਲੱਗ ਚੁੱਕੀ ਹੈ। ਲਾਇਸੈਂਸ ਰੱਦ ਹੋਣ ਕਾਰਨ ਹਜ਼ਾਰਾਂ ਗ੍ਰਾਹਕਾਂ ਵਿਚ ਚਿੰਤਾ ਦਾ ਮਾਹੌਲ ਹੈ। ਹਾਲਾਂਕਿ, ਡਿਪਾਜਿਟ ਇਨਸ਼ੋਰੈਂਸ ਸਕੀਮ ਤਹਿਤ ਉਨ੍ਹਾਂ ਨੂੰ ₹5 ਲੱਖ ਤੱਕ ਦੀ ਰਕਮ ਦੀ ਗਾਰੰਟੀ ਦਿੱਤੀ ਜਾਵੇਗੀ।

Powered by Froala Editor


Recommended Posts