ਧੜੱਲੇਦਾਰ ਬਿਊਰੋ

ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਯੂਪੀ ਚੋਣ ਕਮਿਸ਼ਨ ਨੇ ਦਿੱਤਾ ਰਾਹੁਲ ਗਾਂਧੀ ਨੂੰ ਜਵਾਬ
August 8, 2025
-

Bhavika / New Delhi

ਧੜੱਲੇਦਾਰ ਬਿਊਰੋ

ਯੂਪੀ ਚੋਣ ਕਮਿਸ਼ਨ ਨੇ ਦਿੱਤਾ ਰਾਹੁਲ ਗਾਂਧੀ ਨੂੰ ਜਵਾਬ

ਨਵੀਂ ਦਿੱਲੀ, 8 ਅਗਸਤ 2025 :

ਵੋਟ ਚੋਰੀ ਦੇ ਮਾਮਲੇ 'ਚ ਰਾਹੁਲ ਗਾਂਧੀ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਯੂਪੀ ਦੇ ਮੁੱਖ ਚੋਣ ਅਧਿਕਾਰੀ ਨੇ ਗਲਤ ਕਰਾਰ ਦਿੱਤਾ ਹੈ। ਰਾਹੁਲ ਨੇ ਦੋ ਵੋਟਰਾਂ ਦੇ ਨਾਂ ਲੈ ਕੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਨਾਂ ਯੂਪੀ ਸਮੇਤ ਹੋਰ ਰਾਜਾਂ ਦੀਆਂ ਵੋਟਰ ਸੂਚੀਆਂ ਵਿੱਚ ਵੀ ਦਰਜ ਹਨ, ਪਰ ਚੋਣ ਕਮਿਸ਼ਨ ਅਨੁਸਾਰ ਇਹ ਦੋਵੇਂ ਵੋਟਰ ਕੇਵਲ ਬੰਗਲੁਰੂ ਦੇ ਮਹਾਦੇਵਪੁਰਾ ਹਲਕੇ ਵਿੱਚ ਹੀ ਰਜਿਸਟਰਡ ਹਨ। ਚੋਣ ਕਮਿਸ਼ਨ ਨੇ 16 ਮਾਰਚ, 2025 ਨੂੰ ਚੈੱਕ ਕੀਤੇ ਅੰਕੜਿਆਂ ਦੇ ਆਧਾਰ 'ਤੇ ਇਹ ਸਪੱਸ਼ਟੀਕਰਨ ਦਿੱਤਾ। ਰਾਹੁਲ ਨੇ ਇਨ੍ਹਾਂ ਤੋਂ ਇਲਾਵਾ ਇਹ ਵੀ ਕਿਹਾ ਕਿ 25 ਸੀਟਾਂ 'ਤੇ 33 ਹਜ਼ਾਰ ਤੋਂ ਘੱਟ ਵੋਟਾਂ ਦੇ ਫਰਕ ਨਾਲ ਨਤੀਜੇ ਆਏ ਹਨ ਜਿੱਥੇ ਵੋਟਿੰਗ ਵਿੱਚ ਧੋਖਾਧੜੀ ਹੋਈ। ਹੁਣ ਚੋਣ ਕਮਿਸ਼ਨਾਂ ਨੇ ਉਨ੍ਹਾਂ ਤੋਂ ਸਬੂਤਾਂ ਸਮੇਤ ਹਲਫਨਾਮਾ ਮੰਗਿਆ ਹੈ ਅਤੇ ਦਾਅਵੇ ਝੂਠੇ ਹੋਣ ਦੀ ਸੂਰਤ 'ਚ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ 11 ਅਗਸਤ ਨੂੰ ਇੰਡੀਆ ਅਲਾਇੰਸ ਦੇ ਆਗੂਆਂ ਸਮੇਤ ਚੋਣ ਕਮਿਸ਼ਨ ਤੱਕ ਮਾਰਚ ਕਰਨਗੇ।

Powered by Froala Editor


Recommended Posts