ਵਾਹਨ ਚਾ " /> Reporter..Rajni

ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਵਾਹਨ ਚਾਲਕਾਂ ਲਈ ਚੰਗੀ ਖ਼ਬਰ !
October 1, 2025
-

Rajni / New Delhi

Reporter..Rajni

ਵਾਹਨ ਚਾਲਕਾਂ ਲਈ ਚੰਗੀ ਖ਼ਬਰ !

ਨਵੀਂ ਦਿੱਲੀ, 1 ਅਕਤੂਬਰ 2025 :

ਦੇਸ਼ ਭਰ ਦੇ ਵਾਹਨ ਚਾਲਕਾਂ ਲਈ ਚੰਗੀ ਖ਼ਬਰ ਹੈ। ਐਨਐਚਏਆਈ ਨੇ ਟੋਲ ਟੈਕਸਾਂ ਵਿੱਚ ਸੋਧ ਦੇ ਨਿਰਦੇਸ਼ ਜਾਰੀ ਕੀਤੇ ਹਨ, ਜਿਸ ਨਾਲ ਛੋਟੇ ਵਾਹਨਾਂ ਨੂੰ 5 ਤੋਂ 10 ਰੁਪਏ ਦੀ ਰਾਹਤ ਮਿਲ ਸਕਦੀ ਹੈ। ਨਵੀਂ ਦਰਾਂ ਲਾਗੂ ਹੋਣ ਨਾਲ ਯਾਤਰੀਆਂ ਦੇ ਖ਼ਰਚੇ ਕੁਝ ਘਟਣਗੇ।

ਅਧਿਕਾਰੀਆਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਹੁਣ 2004-05 ਦੀ ਬਜਾਏ 2011-12 ਦੀ ਮਹਿੰਗਾਈ ਦਰ ਨੂੰ ਬੇਸ ਬਣਾਇਆ ਜਾਵੇ। ਇਸ ਨਾਲ ਟੋਲ ਦਰਾਂ ਪਹਿਲਾਂ ਨਾਲੋਂ ਹੌਲੀਆਂ ਹੋ ਜਾਣਗੀਆਂ। ਚੰਡੀਗੜ੍ਹ ਖੇਤਰੀ ਦਫ਼ਤਰ ਨੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਨਵੀਆਂ ਦਰਾਂ ਅਗਲੇ ਹਫ਼ਤੇ ਤੋਂ ਲਾਗੂ ਹੋਣ ਦੀ ਸੰਭਾਵਨਾ ਹੈ।

Powered by Froala Editor


Recommended Posts