ਜਲਪਾਈਗੁੜੀ ਵਿੱਚ ਭਾਜਪਾ ਸੰਸਦ ਮੈਂਬਰ ਖਗੇਨ ਮੁਰਮੂ ‘ਤੇ ਭੀੜ ਦਾ ਹਮਲਾ, " /> ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਜਲਪਾਈਗੁੜੀ ਵਿੱਚ ਭਾਜਪਾ ਸੰਸਦ ਮੈਂਬਰ ਖਗੇਨ ਮੁਰਮੂ ‘ਤੇ ਭੀੜ ਦਾ ਹਮਲਾ, ਗੰਭੀਰ ਜ਼ਖਮੀ
October 6, 2025
-

Rajni / West Bengal

ਧੜੱਲੇਦਾਰ ਬਿਊਰੋ

ਜਲਪਾਈਗੁੜੀ ਵਿੱਚ ਭਾਜਪਾ ਸੰਸਦ ਮੈਂਬਰ ਖਗੇਨ ਮੁਰਮੂ ‘ਤੇ ਭੀੜ ਦਾ ਹਮਲਾ, ਗੰਭੀਰ ਜ਼ਖਮੀ

ਪੱਛਮੀ ਬੰਗਾਲ, 6 ਅਕਤੂਬਰ 2025 :

ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿੱਚ ਭਾਜਪਾ ਸੰਸਦ ਮੈਂਬਰ ਖਗੇਨ ਮੁਰਮੂ ‘ਤੇ ਭੀੜ ਨੇ ਹਮਲਾ ਕਰ ਦਿੱਤਾ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਵੰਡਣ ਦੌਰਾਨ ਸੈਂਕੜੇ ਲੋਕਾਂ ਨੇ ਉਨ੍ਹਾਂ ’ਤੇ ਪੱਥਰਬਾਜ਼ੀ ਕੀਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ। ਭੀੜ ਨੇ “ਵਾਪਸ ਜਾਓ” ਦੇ ਨਾਅਰੇ ਲਗਾ ਕੇ ਸੜਕਾਂ ਨੂੰ ਜਾਮ ਕਰ ਦਿੱਤਾ ਅਤੇ ਨਾਲ ਮੌਜੂਦ ਭਾਜਪਾ ਵਿਧਾਇਕ ਸ਼ੰਕਰ ਘੋਸ਼ ’ਤੇ ਵੀ ਹਮਲਾ ਕੀਤਾ। ਹਮਲੇ ਤੋਂ ਬਾਅਦ ਦੀਆਂ ਤਸਵੀਰਾਂ ’ਚ ਸੰਸਦ ਮੈਂਬਰ ਖੂਨ ਨਾਲ ਲੱਥਪੱਥ ਨਜ਼ਰ ਆਏ।

Powered by Froala Editor


Recommended Posts