ਧੜੱਲੇਦਾਰ ਬਿਊਰੋ

ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ   
ਰਾਜਸਥਾਨ ਵਿੱਚ ਜੈਪੁਰ-ਅਜਮੇਰ ਰੋਡ ‘ਤੇ ਸਿਲੰਡਰਾਂ ਨਾਲ ਭਰੇ ਟਰੱਕ ਨੂੰ ਲੱਗੀ ਅਚਾਨਕ ਅੱਗ
October 8, 2025
-

Bhavika / Jaipur

ਧੜੱਲੇਦਾਰ ਬਿਊਰੋ

ਰਾਜਸਥਾਨ ਵਿੱਚ ਜੈਪੁਰ-ਅਜਮੇਰ ਰੋਡ ‘ਤੇ ਸਿਲੰਡਰਾਂ ਨਾਲ ਭਰੇ ਟਰੱਕ ਨੂੰ ਲੱਗੀ ਅਚਾਨਕ ਅੱਗ

ਜੈਪੁਰ, 8 ਅਕਤੂਬਰ 2025 : 

ਰਾਜਸਥਾਨ ਦੇ ਦੂਦੂ ਇਲਾਕੇ ਵਿੱਚ ਜੈਪੁਰ-ਅਜਮੇਰ ਹਾਈਵੇ ‘ਤੇ ਐਲਪੀਜੀ ਗੈਸ ਸਿਲੰਡਰਾਂ ਨਾਲ ਭਰੇ ਟਰੱਕ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਸਿਲੰਡਰ ਇਕ-ਇਕ ਕਰਕੇ ਫੱਟਣ ਲੱਗ ਪਏ, ਜਿਸ ਨਾਲ ਆਸਪਾਸ ਹੜਕੰਪ ਮਚ ਗਿਆ। ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਤੱਕ ਦਿਖਾਈ ਦਿੱਤੀਆਂ। ਇਸ ਹਾਦਸੇ ਵਿੱਚ ਕੁਝ ਲੋਕ ਹਲਕੇ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਖ਼ਬਰ ਮਿਲਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨ ਮੌਕੇ ‘ਤੇ ਪਹੁੰਚਿਆ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮਿਹਨਤ ਨਾਲ ਅੱਗ ‘ਤੇ ਕਾਬੂ ਪਾਇਆ।

Powered by Froala Editor


Recommended Posts