Reporter..S M Singh

">

NOW
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਪਲਾਸਟਿਕ ਪ੍ਰਦੂਸ਼ਣ ਖ਼ਿਲਾਫ਼ ਇਕਜੁੱਟਤਾ ਦੀ ਮਿਸਾਲ ਪੇਸ਼ ਕੀਤੀ    ਐੱਨ ਡੀ ਆਰ ਐੱਫ ਨੇ ਮਨਾਇਆ "ਵਿਸ਼ਵ ਵਾਤਾਵਰਣ ਦਿਵਸ"    ਲੁਧਿਆਣਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਤਿਆਰੀਆਂ ਤੇਜ਼*     ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ    ਖੇਤ ਬਚਾਓ ਅਭਿਆਨ” ਤਹਿਤ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਅਤੇ ਕਿਸਾਨ ਗੋਸ਼ਟੀਆਂ ਆਯੋਜਿਤ*    ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ    *ਨਸ਼ਿਆਂ ਦੇ ਹੌਟਸਪਾਟ ਖੇਤਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬਣਾਈਆਂ ਜਾਣਗੀਆਂ ਖੇਡ ਟੀਮਾਂ: ਡੀ.ਸੀ.*    ਏ ਡੀ ਸੀ ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ    ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ ਵਿਖੇ 11 ਜੂਨ ਨੂੰ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ    ਲੁਧਿਆਣਾ ਵਾਸੀਆਂ ਲਈ ਵੱਡੀ ਸੌਗਾਤ: 38 ਲੱਖ ਦੀ ਲਾਗਤ ਨਾਲ ਬਣੀ ਨਵੀਂ ਸਬ ਤਹਿਸੀਲ ਲੋਕਾਂ ਨੂੰ ਸਮਰਪਿਤ   
ਸ਼ਾਕਾਹਾਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਆਪ੍ਰੇਸ਼ਨ ਦੌਰਾਨ ਦਿਲ ਦੇ ਦੌਰੇ ਨਾਲ ਦੇਹਾਂਤ
October 10, 2025 10:29:11
-

S M Singh / Jalandhar

Reporter..S M Singh

ਸ਼ਾਕਾਹਾਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਆਪ੍ਰੇਸ਼ਨ ਦੌਰਾਨ ਦਿਲ ਦੇ ਦੌਰੇ ਨਾਲ ਦੇਹਾਂਤ

ਜਲੰਧਰ, 10 ਅਕਤੂਬਰ 2025 :

ਪ੍ਰਸਿੱਧ ਸ਼ਾਕਾਹਾਰੀ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦਾ ਦੇਹਾਂਤ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਦੋ ਦਿਲ ਦੇ ਦੌਰੇ ਪੈਣ ਕਾਰਨ ਹੋ ਗਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਦੋਸਤਾਂ ਨੇ ਹਸਪਤਾਲ ਵਿੱਚ ਹੰਗਾਮਾ ਕਰਦਿਆਂ ਜਾਂਚ ਦੀ ਮੰਗ ਕੀਤੀ। ਘੁੰਮਣ ਦੀ ਲਾਸ਼ ਜਲੰਧਰ ਸਥਿਤ ਘਰ ਲਿਆਂਦੀ ਗਈ, ਜਿੱਥੇ ਅੰਤਿਮ ਵਿਦਾਈ ਲਈ ਭਾਰੀ ਭੀੜ ਇਕੱਠੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਿਮ ਦੌਰਾਨ ਮੋਢੇ ਦੀ ਨਸ ਦੱਬ ਜਾਣ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਬਹੁਤ ਖਰਾਬ ਹੋ ਗਈ ਸੀ।

Related News