ਜੰਮੂ- " /> Reporter..Rajni

ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਜੰਮੂ-ਕਸ਼ਮੀਰ ਦੇ ਰਾਜ ਦਰਜੇ ਦੀ ਬਹਾਲੀ ’ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ
October 10, 2025
-

Rajni / New Delhi

Reporter..Rajni

ਜੰਮੂ-ਕਸ਼ਮੀਰ ਦੇ ਰਾਜ ਦਰਜੇ ਦੀ ਬਹਾਲੀ ’ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ

ਨਵੀਂ ਦਿੱਲੀ, 10 ਅਕਤੂਬਰ 2025 :

ਜੰਮੂ-ਕਸ਼ਮੀਰ ਦੇ ਪੂਰਨ ਰਾਜ ਦੇ ਦਰਜੇ ਦੀ ਬਹਾਲੀ ਸਬੰਧੀ ਮਾਮਲੇ ‘ਤੇ ਸੁਪਰੀਮ ਕੋਰਟ ਅੱਜ ਫਿਰ ਸੁਣਵਾਈ ਕਰਨ ਜਾ ਰਹੀ ਹੈ। ਕੇਂਦਰ ਸਰਕਾਰ ਨੂੰ ਪਹਿਲਾਂ ਹੀ ਇਸ ਮਾਮਲੇ ’ਚ ਲਿਖਤੀ ਜਵਾਬ ਦੇਣ ਲਈ ਕਿਹਾ ਗਿਆ ਸੀ। 2019 ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਰਾਜ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਇਆ ਗਿਆ ਸੀ, ਜਿਸ ਦਾ ਵਿਰੋਧ ਹੁਣ ਵੀ ਜਾਰੀ ਹੈ।

Powered by Froala Editor


Recommended Posts