ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਸੁਸਾਇਡ ਮਾਮਲੇ & " /> ਧੜੱਲੇਦਾਰ ਬਿਊਰੋ

ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਸੁਸਾਇਡ ਮਾਮਲੇ ‘ਚ ਐਸ.ਸੀ. ਕਮਿਸ਼ਨ ਦਾ ਸੂ ਮੋਟੋ ਨੋਟਿਸ, ਚੰਡੀਗੜ੍ਹ ਪੁਲਿਸ ਤੋਂ ਰਿਪੋਰਟ ਤਲਬ
October 11, 2025
-

Rajni / Chandigarh

ਧੜੱਲੇਦਾਰ ਬਿਊਰੋ

ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਸੁਸਾਇਡ ਮਾਮਲੇ ‘ਚ ਐਸ.ਸੀ. ਕਮਿਸ਼ਨ ਦਾ ਸੂ ਮੋਟੋ ਨੋਟਿਸ, ਚੰਡੀਗੜ੍ਹ ਪੁਲਿਸ ਤੋਂ ਰਿਪੋਰਟ ਤਲਬ

ਚੰਡੀਗੜ੍ਹ, 11 ਅਕਤੂਬਰ 2025 :

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਦੀ ਚੰਡੀਗੜ੍ਹ ਵਿੱਚ ਹੋਈ ਖੁਦਕੁਸ਼ੀ ਦੇ ਮਾਮਲੇ ‘ਚ ਸੂ ਮੋਟੋ ਨੋਟਿਸ ਲੈਂਦਿਆਂ ਚੰਡੀਗੜ੍ਹ ਦੇ ਡੀ.ਜੀ.ਪੀ. ਤੋਂ ਵਿਸਥਾਰਤ ਰਿਪੋਰਟ ਮੰਗੀ ਹੈ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਖ਼ਬਰਾਂ ਰਾਹੀਂ ਮਾਮਲਾ ਧਿਆਨ ਵਿੱਚ ਆਉਣ ‘ਤੇ ਡੀ.ਜੀ.ਪੀ. ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਸੁਸਾਇਡ ਨੋਟ, ਪਤਨੀ ਅਮਨੀਤ ਕੌਰ ਦੀ ਸ਼ਿਕਾਇਤ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ 13 ਅਕਤੂਬਰ ਤੱਕ ਪੇਸ਼ ਕਰਨ। ਜਸਵੀਰ ਸਿੰਘ ਗੜ੍ਹੀ ਉਸੇ ਦਿਨ ਪੀੜਤ ਪਰਿਵਾਰ ਨਾਲ ਮਿਲਣ ਵੀ ਜਾਣਗੇ।

Powered by Froala Editor


Recommended Posts