ਕੁਰੂਕਸ਼ੇਤਰ ‘ਚ ਝੋਨੇ ਦੀ ਖਰੀਦ ‘ਤੇ ਹੰਗਾਮਾ, BKU ਪ੍ਰਧਾ " /> ਧੜੱਲੇਦਾਰ ਬਿਊਰੋ

ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਕੁਰੂਕਸ਼ੇਤਰ ‘ਚ ਝੋਨੇ ਦੀ ਖਰੀਦ ‘ਤੇ ਹੰਗਾਮਾ, Bku ਪ੍ਰਧਾਨ ਚੜੂਨੀ ‘ਤੇ ਅਧਿਕਾਰੀ ਨੂੰ ਥੱਪੜ ਮਾਰਨ ਦਾ ਦੋਸ਼
October 15, 2025
-Bku-

Rajni / Chandigarh

ਧੜੱਲੇਦਾਰ ਬਿਊਰੋ

ਕੁਰੂਕਸ਼ੇਤਰ ‘ਚ ਝੋਨੇ ਦੀ ਖਰੀਦ ‘ਤੇ ਹੰਗਾਮਾ, BKU ਪ੍ਰਧਾਨ ਚੜੂਨੀ ‘ਤੇ ਅਧਿਕਾਰੀ ਨੂੰ ਥੱਪੜ ਮਾਰਨ ਦਾ ਦੋਸ਼

ਚੰਡੀਗੜ੍ਹ, 15 ਅਕਤੂਬਰ 2025 :

ਕੁਰੂਕਸ਼ੇਤਰ ‘ਚ ਝੋਨੇ ਦੀ ਖਰੀਦ ‘ਚ ਬੇਨਿਯਮੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (BKU) ਅਤੇ ਪ੍ਰਸ਼ਾਸਨ ਵਿਚਕਾਰ ਭਾਰੀ ਟਕਰਾਅ ਹੋਇਆ। ਮਿੰਨੀ ਸਕੱਤਰੇਤ ਬਾਹਰ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਵਿਰੋਧ ਕੀਤਾ, ਜਿਸ ਦੌਰਾਨ ਹੰਗਾਮਾ ਹੋ ਗਿਆ। ਦੌਰਾਨ ਗੁਰਨਾਮ ਸਿੰਘ ਚੜੂਨੀ ਅਤੇ ਅਧਿਕਾਰੀਆਂ ਵਿਚਕਾਰ ਤਿੱਖੀ ਬਹਿਸ ਹੋਈ ਅਤੇ ਇਕ ਅਧਿਕਾਰੀ ਨੂੰ ਥੱਪੜ ਮਾਰਨ ਦਾ ਦੋਸ਼ ਲੱਗਾ। ਪੁਲਿਸ ਨੇ ਤੁਰੰਤ ਮੌਕੇ ‘ਤੇ ਹਾਲਾਤ ਕਾਬੂ ‘ਚ ਕੀਤੇ ਅਤੇ ਇਲਾਕੇ ‘ਚ ਭਾਰੀ ਬਲ ਤਾਇਨਾਤ ਕਰ ਦਿੱਤਾ।

Powered by Froala Editor

Bku


Recommended Posts