ਹੈਦਰਾਬਾਦ-ਬੇਂਗਲੁ " /> Reporter..S M Singh

ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਹੈਦਰਾਬਾਦ-ਬੇਂਗਲੁਰੂ ਰੂਟ ‘ਤੇ ਬੱਸ ‘ਚ ਅੱਗ, 11 ਯਾਤਰੀਆਂ ਦੀ ਮੌਤ
October 24, 2025
-11-

S M Singh / New Delhi

Reporter..S M Singh

ਹੈਦਰਾਬਾਦ-ਬੇਂਗਲੁਰੂ ਰੂਟ ‘ਤੇ ਬੱਸ ‘ਚ ਅੱਗ, 11 ਯਾਤਰੀਆਂ ਦੀ ਮੌਤ

ਨਵੀਂ ਦਿੱਲੀ, 24 ਅਕਤੂਬਰ 2025 :

ਹੈਦਰਾਬਾਦ ਤੋਂ ਬੇਂਗਲੁਰੂ ਜਾ ਰਹੀ ਵੋਲਵੋ ਬੱਸ ਵਿੱਚ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰਿਆ, ਜਿਸ ਵਿੱਚ 11 ਯਾਤਰੀਆਂ ਦੀ ਮੌਤ ਹੋ ਗਈ ਤੇ ਕਈ ਗੰਭੀਰ ਜ਼ਖਮੀ ਹੋਏ। ਕੁਰਨੂਲ ਨੇੜੇ ਇਹ ਹਾਦਸਾ ਤਦ ਹੋਇਆ ਜਦੋਂ ਬੱਸ ਇਕ ਬਾਈਕ ਨਾਲ ਟਕਰਾਈ ਅਤੇ ਅੱਗ ਦੀ ਲਪੇਟ ‘ਚ ਆ ਗਈ। ਏਸੀ ਬੱਸ ਹੋਣ ਕਰਕੇ ਯਾਤਰੀਆਂ ਨੇ ਖਿੜਕੀਆਂ ਤੋੜ ਕੇ ਆਪਣੀ ਜਾਨ ਬਚਾਈ।

Powered by Froala Editor

11


Recommended Posts