*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਛੱਤੀਸਗੜ੍ਹ ਵਿਖੇ ਪੇਸੈਂਜਰ ਟ੍ਰੇਨ ਅਤੇ ਮਾਲਗੱਡੀ ਵਿਚਕਾਰ ਹੋਈ ਭਿਆਨਕ ਟੱਕਰ
November 4, 2025
-

Rajni / Chhattisgarh

ਧੜੱਲੇਦਾਰ ਬਿਊਰੋ ਛੱਤੀਸਗੜ੍ਹ ਵਿਖੇ ਪੇਸੈਂਜਰ ਟ੍ਰੇਨ ਅਤੇ ਮਾਲਗੱਡੀ ਵਿਚਕਾਰ ਹੋਈ ਭਿਆਨਕ ਟੱਕਰ ਛੱਤੀਸਗੜ੍ਹ, 4 ਨਵੰਬਰ 2025 : ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ ‘ਚ ਮੰਗਲਵਾਰ ਨੂੰ ਕੋਰਬਾ ਯਾਤਰੀ ਰੇਲਗੱਡੀ ਅਤੇ ਮਾਲ ਗੱਡੀ ਦੀ ਭਿਆਨਕ ਟੱਕਰ ਨਾਲ ਹਾਹਾਕਾਰ ਮਚ ਗਿਆ। ਹਾਦਸੇ ‘ਚ ਕਈ ਯਾਤਰੀਆਂ ਦੇ ਮਾਰੇ ਜਾਣ ਦੀ ਅਸ਼ੰਕਾ ਹੈ, ਜਦਕਿ ਦਰਜਨ ਤੋਂ ਵੱਧ ਜ਼ਖਮੀ ਹੋਏ ਹਨ। ਕੁਲੈਕਟਰ ਸੰਜੇ ਅਗਰਵਾਲ ਨੇ ਚਾਰ ਮੌਤਾਂ ਦੀ ਪੁਸ਼ਟੀ ਕੀਤੀ ਹੈ, ਜਦਕਿ ਬਚਾਅ ਟੀਮਾਂ ਮੌਕੇ ‘ਤੇ ਰਾਹਤ ਕਾਰਜ ‘ਚ ਜੁਟੀ ਹੋਈਆਂ ਹਨ। ਰੇਲਵੇ ਪ੍ਰਸ਼ਾਸਨ ਨੇ ਸਾਰੀ ਲਾਈਨ ‘ਤੇ ਆਵਾਜਾਈ ਰੋਕ ਦਿੱਤੀ ਹੈ ਅਤੇ ਕਈ ਟਰੇਨਾਂ ਨੂੰ ਮੋੜਿਆ ਗਿਆ ਹੈ।


Recommended Posts