ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਦਿੱਲੀ ਧਮਾਕੇ ਮਾਮਲੇ ‘ਚ ਐਨਆਈਏ ਦੀ ਵੱਡੀ ਕਾਰਵਾਈ, ਸੱਤਵਾਂ ਸ਼ੱਕੀ ਗ੍ਰਿਫ਼ਤਾਰ
November 26, 2025
-

Bhavika / New Delhi

ਧੜੱਲੇਦਾਰ ਬਿਊਰੋ ਦਿੱਲੀ ਧਮਾਕੇ ਮਾਮਲੇ ‘ਚ ਐਨਆਈਏ ਦੀ ਵੱਡੀ ਕਾਰਵਾਈ, ਸੱਤਵਾਂ ਸ਼ੱਕੀ ਗ੍ਰਿਫ਼ਤਾਰ ਨਵੀਂ ਦਿੱਲੀ, 26 ਨਵੰਬਰ 2025 : ਦਿੱਲੀ ਧਮਾਕੇ ਦੀ ਜਾਂਚ ਵਿੱਚ ਐਨਆਈਏ ਨੇ ਇੱਕ ਹੋਰ ਸ਼ੱਕੀ ਸ਼ਖ਼ਸ ਨੂੰ ਕਾਬੂ ਕੀਤਾ ਹੈ। ਨਵਾਂ ਗ੍ਰਿਫ਼ਤਾਰ ਕੀਤਾ ਗਿਆ ਨਾਂਅ ਸ਼ੋਇਬ ਹੈ, ਜੋ ਫਰੀਦਾਬਾਦ ਦੇ ਧੌਜ ਪਿੰਡ ਦਾ ਰਹਿਣ ਵਾਲਾ ਅਤੇ ਅਲ-ਫਲਾਹ ਯੂਨੀਵਰਸਿਟੀ ਵਿੱਚ ਵਾਰਡ ਬੁਆਏ ਸੀ। ਜਾਂਚ ਅਨੁਸਾਰ, ਉਸਨੇ ਉਮਰ ਨਬੀ ਲਈ ਨੂਹ ਵਿੱਚ ਆਪਣੀ ਸਾਲੀ ਦੇ ਘਰ ‘ਚ ਕਮਰਾ ਕਿਰਾਏ ‘ਤੇ ਲੈ ਕੇ ਠਿਕਾਣਾ ਮੁਹੱਈਆ ਕਰਵਾਇਆ ਸੀ, ਜਿੱਥੇ ਉਮਰ ਧਮਾਕੇ ਤੋਂ ਪਹਿਲਾਂ 10 ਦਿਨ ਰਿਹਾ। ਇਹ ਮਾਮਲੇ ਵਿੱਚ ਹੋਈ ਸੱਤਵੀਂ ਗ੍ਰਿਫ਼ਤਾਰੀ ਹੈ।


Recommended Posts