ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
'ਸੰਚਾਰ ਸਾਥੀ' ਐਪ ਤੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ
December 3, 2025
-

Rajni / New Delhi

Reporter..Rajni 'ਸੰਚਾਰ ਸਾਥੀ' ਐਪ ਤੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ ਨਵੀਂ ਦਿੱਲੀ, 3 ਦਸੰਬਰ 2025 : ਕੇਂਦਰ ਨੇ ਸਮਾਰਟਫੋਨ ਕੰਪਨੀਆਂ ਅਤੇ ਯੂਜ਼ਰਾਂ ਲਈ ਵੱਡੀ ਛੂਟ ਦਾ ਐਲਾਨ ਕਰਦੇ ਹੋਏ ਨਿਰਧਾਰਿਤ ਨਿਯਮ ਵਾਪਸ ਲੈ ਲਿਆ ਹੈ। ਹੁਣ ਨਵੇਂ ਫੋਨਾਂ ਵਿੱਚ “ਸੰਚਾਰ ਸਾਥੀ” ਐਪ ਪਹਿਲਾਂ ਤੋਂ ਲਗਾਉਣਾ ਲਾਜ਼ਮੀ ਨਹੀਂ ਰਹੇਗਾ। ਮੰਤਰਾਲੇ ਨੇ ਕਿਹਾ ਕਿ ਲੋਕ ਖੁਦ ਹੀ ਇਹ ਐਪ ਡਾਊਨਲੋਡ ਕਰ ਰਹੇ ਹਨ, ਇਸ ਲਈ ਕੰਪਨੀਆਂ ‘ਤੇ ਬਿਨਾ ਲੋੜ ਦਾ ਦਬਾਅ ਰੱਖਣ ਦੀ ਜ਼ਰੂਰਤ ਨਹੀਂ। ਇਹ ਐਪ ਮੁੱਢਲੇ ਤੌਰ ‘ਤੇ ਯੂਜ਼ਰਾਂ ਨੂੰ ਸਾਈਬਰ ਧੋਖਾਧੜੀ ਤੋਂ ਬਚਾਉਣ, ਫਰਜ਼ੀ ਮੋਬਾਈਲ ਕਨੈਕਸ਼ਨ ਚੈਕ ਕਰਨ ਅਤੇ ਗੁੰਮ ਹੋਏ ਫੋਨ ਦਾ ਪਤਾ ਲਗਾਉਣ ਲਈ ਬਣਾਇਆ ਗਿਆ ਸੀ। ਭਾਵੇਂ ਪ੍ਰੀ-ਇੰਸਟਾਲ ਦਾ ਨਿਯਮ ਹਟਾ ਦਿੱਤਾ ਗਿਆ ਹੈ, ਪਰ ਐਪ ਮੌਜੂਦ ਰਹੇਗਾ ਅਤੇ ਜਿਸਨੂੰ ਲੋੜ ਹੋਵੇ ਉਹ ਇਹਨੂੰ ਐਪ ਸਟੋਰ ਤੋਂ ਡਾਊਨਲੋਡ ਕਰ ਸਕਦਾ ਹੈ। ਇਸ ਫੈਸਲੇ ਨਾਲ ਕੰਪਨੀਆਂ ਅਤੇ ਯੂਜ਼ਰ ਦੋਵੇਂ ਨੇ ਸੁਖ ਦਾ ਸਾਹ ਲਿਆ ਹੈ।


Recommended Posts