ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਚੰਡੀਗੜ੍ਹ ਵਿੱਚ Ctu ਬੱਸਾਂ ਦੀ ਸੇਵਾ ਠੱਪ
December 8, 2025
-Ctu-

Rajni / Chandigarh

Reporter..Rajni ਚੰਡੀਗੜ੍ਹ ਵਿੱਚ CTU ਬੱਸਾਂ ਦੀ ਸੇਵਾ ਠੱਪ ਚੰਡੀਗੜ੍ਹ, 8 ਦਸੰਬਰ 2025 : ਚੰਡੀਗੜ੍ਹ ਵਿੱਚ ਸੋਮਵਾਰ ਸਵੇਰ ਤੋਂ ਸਿਟੀ ਬੱਸਾਂ ਦੀ ਸੇਵਾ ਰੁਕੀ ਹੋਈ ਹੈ। CTU ਦੀਆਂ 85 ਪੁਰਾਣੀਆਂ ਬੱਸਾਂ ਹਟਾਉਣ ਤੋਂ ਬਾਅਦ ਨੌਕਰੀ ਤੋਂ ਕੱਢੇ ਗਏ 120 ਡਰਾਈਵਰ ਡਿਪੋ ਨੰਬਰ 2 ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਲੋਕਲ ਰੂਟਾਂ ਦੀਆਂ ਬੱਸਾਂ ਨੂੰ ਰਵਾਨਾ ਨਹੀਂ ਹੋਣ ਦੇ ਰਹੇ। ਡਰਾਈਵਰਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਨਵੀਆਂ ਇਲੈਕਟ੍ਰਿਕ ਬੱਸਾਂ ਆਉਣ ‘ਤੇ ਉਨ੍ਹਾਂ ਨੂੰ ਹੋਰ ਰੂਟਾਂ ‘ਤੇ ਰੱਖਣ ਦਾ ਭਰੋਸਾ ਦਿੱਤਾ ਸੀ, ਪਰ ਹਫ਼ਤਿਆਂ ਤੱਕ ਉਡੀਕ ਕਰਵਾਉਣ ਤੋਂ ਬਾਅਦ ਅਚਾਨਕ ਨੌਕਰੀ ਤੋਂ ਕੱਢ ਦਿੱਤਾ। ਕਈ ਡਰਾਈਵਰ 10 ਤੋਂ 15 ਸਾਲਾਂ ਤੋਂ ਸੇਵਾ ਕਰ ਰਹੇ ਸਨ ਅਤੇ ਹੁਣ ਉਮਰ ਦੇ ਕਾਰਨ ਉਨ੍ਹਾਂ ਲਈ ਨਵੀਂ ਨੌਕਰੀ ਲੱਭਣਾ ਮੁਸ਼ਕਲ ਹੈ, ਜਿਸ ਕਰਕੇ ਗੁੱਸਾ ਵਧ ਗਿਆ ਹੈ।

Ctu


Recommended Posts