ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ   
ਇੰਡੀਗੋ ਸੰਕਟ: ਡੀਜੀਸੀਏ ਨੇ ਚਾਰ ਫਲਾਈਟ ਇੰਸਪੈਕਟਰ ਕਿਤੇ ਮੁਅਤਲ
December 12, 2025
-

Bhavika / New Delhi

ਧੜੱਲੇਦਾਰ ਬਿਊਰੋ ਇੰਡੀਗੋ ਸੰਕਟ: ਡੀਜੀਸੀਏ ਨੇ ਚਾਰ ਫਲਾਈਟ ਇੰਸਪੈਕਟਰ ਕਿਤੇ ਮੁਅਤਲ ਨਵੀਂ ਦਿੱਲੀ, 12 ਦਸੰਬਰ 2025 : ਇੰਡੀਗੋ ਵਿੱਚ ਚੱਲ ਰਹੇ ਸੰਚਾਲਨ ਸੰਕਟ ਦੇ ਮੱਦੇਨਜ਼ਰ ਡੀਜੀਸੀਏ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਰੈਗੂਲੇਟਰ ਨੇ ਲਾਪਰਵਾਹੀ ਦੇ ਦੋਸ਼ਾਂ ‘ਚ ਚਾਰ ਫਲਾਈਟ ਆਪਰੇਸ਼ਨ ਇੰਸਪੈਕਟਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ। ਜਾਂਚ ਦੌਰਾਨ ਪਤਾ ਲੱਗਿਆ ਕਿ ਇਨ੍ਹਾਂ ਅਧਿਕਾਰੀਆਂ ਨੇ ਸੁਰੱਖਿਆ ਅਤੇ ਆਪਰੇਸ਼ਨਲ ਨਿਯਮਾਂ ਦੀ ਸਹੀ ਨਿਗਰਾਨੀ ਨਹੀਂ ਕੀਤੀ, ਜਿਸ ਕਰਕੇ ਹਜ਼ਾਰਾਂ ਉਡਾਣਾਂ ਰੱਦ ਹੋਈਆਂ ਅਤੇ ਯਾਤਰੀਆਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਡੀਜੀਸੀਏ ਨੇ ਗੁਰੂਗ੍ਰਾਮ ਹੈੱਡਕੁਆਰਟਰ ਵਿੱਚ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਹਨ, ਜੋ ਰੋਜ਼ਾਨਾ ਰਿਪੋਰਟ ਦਿੱਤੀਆਂ ਹਨ। ਜਾਂਚ ਵਿੱਚ ਰੋਸਟਰ ਸਿਸਟਮ, HR ਪਲਾਨਿੰਗ ਅਤੇ ਨਵੇਂ ਰੈਸਟ ਨਿਯਮਾਂ ਦੀ ਪਾਲਣਾ ਦੀ ਵੀ ਸਮੀਖਿਆ ਹੋ ਰਹੀ ਹੈ। ਇਸਦੇ ਨਾਲ ਹੀ ਇੰਡੀਗੋ ਵੱਲੋਂ ਯਾਤਰੀਆਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਪਰ ਉਡਾਣਾਂ ਦੀ ਰੱਦਗੀ ਦਾ ਸਿਲਸਿਲਾ ਹਾਲੇ ਵੀ ਜਾਰੀ ਹੈ।


Recommended Posts