ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਸ਼ਾਰਜਾਹ ਪੁਲਿਸ ਨੇ ਅੰਮ੍ਰਿਤਪਾਲ ਮਹਿਰੋਂ ਨੂੰ ਫੜਿਆ, ਕਮਲ ਕੌਰ ਕਤਲ ਕੇਸ ‘ਚ ਵੱਡੀ ਕਾਮਯਾਬੀ : ਸੂਤਰ
January 1, 2026
-

Rajni / United Arab Emirates

Reporter..Rajni ਸ਼ਾਰਜਾਹ ਪੁਲਿਸ ਨੇ ਅੰਮ੍ਰਿਤਪਾਲ ਮਹਿਰੋਂ ਨੂੰ ਫੜਿਆ, ਕਮਲ ਕੌਰ ਕਤਲ ਕੇਸ ‘ਚ ਵੱਡੀ ਕਾਮਯਾਬੀ : ਸੂਤਰ ਸੰਯੁਕਤ ਅਰਬ ਅਮੀਰਾਤ, 1 ਜਨਵਰੀ 2026 : ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ, ਸੋਸ਼ਲ ਮੀਡੀਆ ਸਟਾਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਨਾਲ ਜੁੜੇ ਮੁੱਖ ਸਾਜ਼ਿਸ਼ਕਾਰ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ UAE ਵਿੱਚ ਸ਼ਾਰਜਾਹ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੀਜ਼ਾ ਜਾਂਚ ਦੌਰਾਨ ਉਸਦੀ ਪਛਾਣ ਸਾਹਮਣੇ ਆਈ। ਹਾਲਾਂਕਿ ਸਰਕਾਰੀ ਪੁਸ਼ਟੀ ਨਹੀਂ ਹੋਈ, ਪਰ ਕਾਨੂੰਨੀ ਕਾਰਵਾਈ ਤੋਂ ਬਾਅਦ ਉਸਦੀ ਭਾਰਤ ਵਾਪਸੀ ਸੰਭਾਵੀ ਮੰਨੀ ਜਾ ਰਹੀ ਹੈ, ਜਿਸਨੂੰ ਇਸ ਕੇਸ ਵਿੱਚ ਵੱਡੀ ਕਾਮਯਾਬੀ ਵਜੋਂ ਦੇਖਿਆ ਜਾ ਰਿਹਾ ਹੈ।


Recommended Posts