ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
13 ਸਾਲਾਂ ਤੋਂ ਕੋਮਾ ਵਿੱਚ ਮਰੀਜ਼ ਨੂੰ ਇੱਛਾ ਮੌਤ ਦੀ ਮਨਜ਼ੂਰੀ
March 11, 2026
13-

Rajni / New Delhi

ਸੁਪਰੀਮ ਕੋਰਟ ਨੇ ਇਕ ਮਹੱਤਵਪੂਰਨ ਫੈਸਲੇ ਵਿੱਚ ਗਾਜ਼ੀਆਬਾਦ ਦੇ 31 ਸਾਲਾ ਹਰੀਸ਼ ਰਾਣਾ ਨੂੰ ਪੈਸਿਵ ਇੱਛਾ ਮੌਤ ਦੀ ਮਨਜ਼ੂਰੀ ਦੇ ਦਿੱਤੀ ਹੈ। ਹਰੀਸ਼ ਪਿਛਲੇ 13 ਸਾਲਾਂ ਤੋਂ ਕੋਮਾ ਵਿੱਚ ਜੀਵਨ ਸਹਾਇਤਾ ਪ੍ਰਣਾਲੀ ‘ਤੇ ਹੈ। ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਏਮਜ਼ ਨੂੰ ਹੁਕਮ ਦਿੱਤਾ ਕਿ ਜੀਵਨ ਸਹਾਇਤਾ ਨੂੰ ਪੜਾਅਵਾਰ ਤਰੀਕੇ ਨਾਲ ਹਟਾਇਆ ਜਾਵੇ, ਤਾਂ ਜੋ ਮਰੀਜ਼ ਦੀ ਗਰੀਮਾ ਕਾਇਮ ਰਹੇ। ਹਰੀਸ਼ 2013 ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਹੋਸਟਲ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ ਅਤੇ ਉਸ ਤੋਂ ਬਾਅਦ ਕੋਮਾ ਵਿੱਚ ਹੈ। ਡਾਕਟਰਾਂ ਮੁਤਾਬਕ ਉਹ ਕਵਾਡ੍ਰੀਪਲੇਜੀਆ ਨਾਲ ਪੀੜਤ ਹੈ ਅਤੇ ਵੈਂਟੀਲੇਟਰ ਤੇ ਫੀਡਿੰਗ ਟਿਊਬਾਂ ‘ਤੇ ਨਿਰਭਰ ਹੈ। ਉਸਦੇ ਮਾਪਿਆਂ ਵੱਲੋਂ ਕੀਤੀ ਅਪੀਲ ‘ਤੇ ਅਦਾਲਤ ਨੇ ਇਹ ਫੈਸਲਾ ਸੁਣਾਇਆ, ਕਿਉਂਕਿ ਲੰਬੇ ਸਮੇਂ ਤੋਂ ਚੱਲ ਰਹੀ ਬਿਮਾਰੀ ਨੇ ਪਰਿਵਾਰ ਨੂੰ ਮਾਨਸਿਕ ਤੇ ਆਰਥਿਕ ਤੌਰ ‘ਤੇ ਵੀ ਬਹੁਤ ਪ੍ਰਭਾਵਿਤ ਕੀਤਾ ਹੈ।

13


Recommended Posts