ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: Eci ਦਫ਼ਤਰ ਵੱਲ ਮਾਰਚ ਕਰ ਰਹੇ India ਗਠਜੋੜ ਦੇ ਆਗੂ ਹਿਰਾਸਤ ’ਚ    ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਰੋਕਣ ਖ਼ਿਲਾਫ਼ ਅਕਾਲੀ ਦਲ ਦਾ ਰਾਜਪਾਲ ਨੂੰ ਮੰਗ ਪੱਤਰ    ਪੰਜਾਬ ’ਚ ਨਸ਼ਿਆਂ ਦਾ ਮੁੱਦਾ ਗਰਮਾਇਆ, ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਆਹਮੋ-ਸਾਹਮਣੇ    ਮਹਿੰਗਾਈ ਭੱਤਾ ਮਾਮਲਾ: ਪੰਜਾਬ ਦੇ ਮੁੱਖ ਸਕੱਤਰ ਨੂੰ ਹਾਈ ਕੋਰਟ ਦਾ ਮਾਣਹਾਨੀ ਨੋਟਿਸ    Cec ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਤੇ Sir ਵਿਰੁੱਧ India ਗਠਜੋੜ ਦਾ ਪ੍ਰਦਰਸ਼ਨ, Eci ਦਫ਼ਤਰ ਨੇੜੇ ਧਰਨਾ    ਮਾਨਸਾ ਤੇ ਬਰਨਾਲਾ ’ਚ ਕਿਸਾਨਾਂ ਦਾ ਵੱਡਾ ਐਕਸ਼ਨ, Dc ਦਫ਼ਤਰਾਂ ਦਾ ਘਿਰਾਓ; ਮੁਲਾਜ਼ਮਾਂ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ    ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ, ਸ਼ਾਮ 4 ਵਜੇ ਤੈਅ ਹੋਈ ਮੀਟਿੰਗ    ਪੰਜਾਬ ਦੀਆਂ ਬਦਲੀਆਂ-ਪੋਸਟਿੰਗਾਂ ’ਚ ਲੈਣ-ਦੇਣ ਦੇ ਦੋਸ਼ਾਂ ਦੀ Cbi ਜਾਂਚ, ਹਾਈ ਕੋਰਟ ਦੇ ਹੁਕਮ    ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਖ਼ਬਰ ਨੂੰ ਦੱਸਿਆ ਗਲਤ, ਸਤਬੀਰ ਸਿੰਘ ਨਾਂ ਦਾ ਕੋਈ ਮੁਲਾਜ਼ਮ ਨਹੀਂ    ਬੰਗਾ ’ਚ ਭਿਆਨਕ ਬੱਸ ਹਾਦਸਾ, 3 ਦੀ ਮੌਤ, 17 ਜ਼ਖ਼ਮੀ; ਮ੍ਰਿਤਕਾਂ ’ਚ ਬੱਸ ਦਾ ਕੰਡਕਟਰ ਵੀ ਸ਼ਾਮਲ   
Up ਰਾਜ ਸਭਾ ਚੋਣਾਂ ਲਈ Bjp ਨੇ ਐਲਾਨੇ 8 ਉਮੀਦਵਾਰ, ਹਰਦੀਪ ਪੁਰੀ ਤੇ ਸਮ੍ਰਿਤੀ ਇਰਾਨੀ ਨੂੰ ਨਹੀਂ ਮਿਲੀ ਥਾਂ
October 5, 2026
Bjp-News-Uttar-Pradesh-News-Rajy

Up ਰਾਜ ਸਭਾ ਚੋਣਾਂ ਲਈ Bjp ਨੇ ਐਲਾਨੇ 8 ਉਮੀਦਵਾਰ, ਹਰਦੀਪ ਪੁਰੀ ਤੇ ਸਮ੍ਰਿਤੀ ਇਰਾਨੀ ਨੂੰ ਨਹੀਂ ਮਿਲੀ ਥਾਂ

Prabhsimran Singh / Uttar Pradesh

ਭਾਜਪਾ ਨੇ ਉੱਤਰ ਪ੍ਰਦੇਸ਼ ਤੋਂ ਆਗਾਮੀ ਰਾਜ ਸਭਾ ਚੋਣਾਂ ਲਈ 8 ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ। ਪਾਰਟੀ ਨੇ ਇਸ ਵਾਰ ਜ਼ਮੀਨੀ ਪੱਧਰ ਅਤੇ ਜਥੇਬੰਦਕ ਆਗੂਆਂ ਨੂੰ ਤਰਜੀਹ ਦਿੱਤੀ ਹੈ। ਭਾਜਪਾ ਦੀ ਸੂਚੀ ਵਿੱਚ ਧਰਮਪਾਲ ਸਿੰਘ, ਰਾਧਾਕਾਂਤ ਓਝਾ, ਪ੍ਰਕਾਸ਼ ਪਾਲ, ਵਿਦਿਆਸਾਗਰ ਸੋਨਕਰ, ਗੋਪੀ ਕ੍ਰਿਸ਼ਨ ਪਾਂਡੇ, ਪ੍ਰਿਅੰਕਾ ਸਿੰਘ ਰਾਵਤ, ਰਾਮ ਪ੍ਰਤਾਪ ਸਿੰਘ ਚੌਹਾਨ ਅਤੇ ਸ਼ਰੂਤੀ ਗੰਗਵਾਰ ਦੇ ਨਾਂ ਸ਼ਾਮਲ ਹਨ। ਪਾਰਟੀ ਸੂਤਰਾਂ ਮੁਤਾਬਕ ਸੂਬਾਈ ਪੈਨਲ ਵਿੱਚ 22 ਨਾਂ ਸਨ, ਜਿਨ੍ਹਾਂ ਵਿੱਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਅਤੇ ਕਵੀ ਕੁਮਾਰ ਵਿਸ਼ਵਾਸ ਵੀ ਸ਼ਾਮਲ ਸਨ, ਪਰ ਅੰਤਿਮ ਸੂਚੀ ਵਿੱਚ ਇਨ੍ਹਾਂ ਨੂੰ ਥਾਂ ਨਹੀਂ ਮਿਲੀ। ਸੂਤਰਾਂ ਮੁਤਾਬਕ ਉਮੀਦਵਾਰਾਂ ਦੀ ਚੋਣ 2027 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਹੈ। ਸੂਚੀ ਵਿੱਚ ਲੋਧੀ, ਬ੍ਰਾਹਮਣ ਅਤੇ ਦਲਿਤ ਭਾਈਚਾਰਿਆਂ ਨੂੰ ਨੁਮਾਇੰਦਗੀ ਦਿੱਤੀ ਗਈ ਹੈ।

Bjp News Uttar Pradesh News Rajya Sabha Election Har Singh Puri Smriti Irani Bjp Candidates Up Politics Rajya Sabha 2027 Up Election Political News


Recommended Posts