ਚੰਡੀਗੜ੍ਹ, 29 ਨਵੰਬਰ-(ਮਧੂਸਾਰ ਬਿਊਰੋ) ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕ " /> ਚੰਡੀਗੜ੍ਹ, 29 ਨਵੰਬਰ-( ">
ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ
November 29, 2023
Daily-Dharaledar-Online-News-Vie

Daily Dharaledar / Punjab

ਚੰਡੀਗੜ੍ਹ, 29 ਨਵੰਬਰ-(ਮਧੂਸਾਰ ਬਿਊਰੋ) ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। ਇਸੇ ਤਰ੍ਹਾਂ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੌਥਾ ਬਿੱਲ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ-2023 ਪੇਸ਼ ਕੀਤਾ ਗਿਆ। ਵਿਧਾਨ ਸਭਾ ਸੈਸ਼ਨ ਦੌਰਾਨ ਇਨ੍ਹਾਂ ਚਾਰੋ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

Daily Dharaledar Online News Views and Reviews


Recommended Posts