Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ   
ਦਲਵੀਰ ਗੋਲਡੀ Aap ਚ ਸ਼ਾਮਿਲ
May 1, 2024
Dalveer-goldy-joins-aap

Daily Dharaledar Bureau / Chandigarh

ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਗੋਲਡੀ ਨੇ ਧੂਰੀ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਭਗਵੰਤ ਮਾਨ ਖਿ਼ਲਾਫ਼ 2022 ਦੀ ਵਿਧਾਨ ਸਭਾ ਚੋਣ ਲੜੀ ਸੀ।

Dalveer goldy joins aap


Recommended Posts