ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17   
ਵੜਿੰਗ ਨੇ ਛੱਡੀ ਕਾਂਗਰਸ ਪਾਰਟੀ , ਰਵਨੀਤ ਬਿੱਟੂ ਦੀ ਹਮਾਇਤ ਕਰਨ ਦਾ ਕੀਤਾ ਐਲਾਨ
May 16, 2024
Waring-Announced-To-Support-Ravn

Daily Dharaledar Bureau / Ludhiana

ਲੁਧਿਆਣਾ ਚ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ I ਕਾਂਗਰਸ ਦੇ ਵੱਡੇ ਆਗੂ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਹਮਾਇਤ ਦਾ ਐਲਾਨ ਕੀਤਾ ਹੈ I ਵੜਿੰਗ ਦੇ ਪਾਰਟੀ ਛੱਡਣ ਨਾਲ ਰਵਨੀਤ ਬਿੱਟੂ ਨੂੰ ਵੱਡਾ ਫਾਇਦਾ ਹੋਇਆ ਹੈ I 

ਲੁਧਿਆਣਾ ਦੇ ਦਾਖਾ ਹਲਕੇ ਤੋਂ ਸਰਗਰਮ ਤੇ ਨੌਜਵਾਨ ਆਗੂ ਕਰਨ ਵੜਿੰਗ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਸੁਨੀਲ ਜਾਖੜ ਦੀ ਹਾਜ਼ਰੀ ਚ ਭਾਜਪਾ ਚ ਸ਼ਾਮਲ ਹੋਏ I ਰਵਨੀਤ ਬਿੱਟੂ ਨੇ ਕਰਨ ਵੜਿੰਗ ਦਾ ਭਾਜਪਾ ‘ਚ ਸ਼ਾਮਿਲ ਹੋਣ ‘ਤੇ ਕੀਤਾ ਸਵਾਗਤ

Waring Announced To Support Ravneet Bittu Who Left The Congress Party


Recommended Posts