ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਲੁਧਿਆਣਾ ਚ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ , ਕੌਂਸਲਰ ਪਰਵਿੰਦਰ ਲਾਪਰਾਂ ਨੇ ਵੀ ਛੱਡੀ ਪਾਰਟੀ
May 16, 2024
Another-Big-Blow-To-Congress-In-

Ludhiana

ਲੁਧਿਆਣਾ ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ I ਸਰਗਰਮ ਨੌਜਵਾਨ ਆਗੂ ਤੇ ਕੌਂਸਲਰ ਪਰਵਿੰਦਰ ਲਾਪਰਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ I ਉਹਨਾਂ ਨੇ ਰਾਹੁਲ ਗਾਂਧੀ ਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਦੇ ਨਾਮ ਤੇ ਅਸਤੀਫ਼ਾ ਭੇਜਿਆ ਹੈ ਜਿਸ ਵਿੱਚ ਲਿਖਿਆ ਹੈ ਕਿ ਰਾਜਾ ਵੜਿੰਗ ਨੂੰ ਨਹੀਂ ਪਤਾ ਜ਼ਮੀਨੀ ਹਕੀਕਤ ਦਾ ਨਹੀਂ ਪਤਾ I 
 ਉਹਨਾਂ ਨੇ ਕਿਹਾ ਕਿ ਰਾਜਾ ਵੜਿੰਗ ਨੇ ਸਿਮਰਜੀਤ ਬੈਂਸ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਹੈ ਜਦੋ ਕਿ ਬੈਂਸ ਨੇ ਰੇਪ ਸਮੇਤ ਕਈ ਸੰਗੀਨ ਦੋਸ਼ ਵੀ ਲੱਗੇ ਸਨ I 

ਉਹਨਾਂ ਕਿਹਾ ਕਿ ਰਾਜਾ ਵੜਿੰਗ ਕਰਕੇ ਪੰਜਾਬ ਕਾਂਗਰਸ ਨੇ ਪਾਰਟੀ ਦਾ ਵੱਡਾ ਨੁਕਸਾਨ ਕੀਤਾ ਹੈ ਅਤੇ ਵੜਿੰਗ ਦਾ ਪਾਰਟੀ ਦੇ ਲੀਡਰਾਂ ਤੇ ਵਰਕਰਾਂ ਨਾਲ ਵਤਕਿਰ ਬਹੁਤ ਮਾੜਾ ਹੈ I

Another Big Blow To Congress In Ludhiana Councilor Parvinder Laparan Also Left The Party


Recommended Posts