ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਕਾਂਗਰਸੀ ਕੌਂਸਲਰ ਅੱਜ ਹੋਣਗੇ ਭਾਜਪਾ ਚ ਸ਼ਾਮਲ , ਰਾਜਾ ਵੜਿੰਗ ਖਿਲਾਫ਼ ਕੱਢੀ ਭੜਾਸ
May 20, 2024
Congress-Councilor-Parvinder-Lap

Daily Dharaledar Bureau / Ludhiana

ਲੁਧਿਆਣਾ : ਮਾਡਲ ਟਾਊਨ ਤੋਂ ਕੌਂਸਲਰ ਅਤੇ ਨੌਜਵਾਨ ਆਗੂ ਪਰਵਿੰਦਰ ਸਿੰਘ ਲਾਪਰਾਂ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣਗੇ | 

ਲਾਪਰਾਂ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ | ਉਹਨਾਂ ਨੇ ਪਾਰਟੀ ਛੱਡਣ ਦਾ ਕਾਰਨ ਰਾਜਾ ਵੜਿੰਗ ਨੂੰ ਦੱਸਿਆ ਗਿਆ ਸੀ | ਉਹਨਾਂ ਦਾ ਕਹਿਣਾ ਸੀ ਕਿ ਵੜਿੰਗ ਵਰਕਰਾਂ ਨਾਲ ਮਾੜਾ ਵਤੀਰਾ ਕਰਦੇ ਹਨ | ਉਹਨਾਂ ਨੇ ਸਿਮਰਜੀਤ ਬੈਂਸ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਵਿਰੋਧ ਕੀਤਾ ਸੀ | 

ਜਾਣਕਾਰੀ ਅਨੁਸਾਰ ਲਾਪਰਾਂ ਅੱਜ ਸ਼ਾਮ 4 ਵਜੇ ਵੱਡਾ ਇਕੱਠ ਕਰਕੇ ਭਾਜਪਾ ਚ ਸ਼ਾਮਲ ਹੋਣਗੇ |

Congress Councilor Parvinder Lapran Join Bjp Today


Recommended Posts