ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ    ਬਰਖ਼ਾਸਤ Aig ਰਾਜਜੀਤ ਸਿੰਘ ਨੇ ਕੀਤਾ ਆਤਮ-ਸਮਰਪਣ, ਪਟਿਆਲਾ ਪੁਲੀਸ ਨੇ ਕੀਤਾ ਗ੍ਰਿਫ਼ਤਾਰ    ਲੰਬੀ ’ਚ ਭਾਜਪਾ ਤੇ ਅਕਾਲੀ ਵਰਕਰ ਆਹਮੋ-ਸਾਹਮਣੇ, ਯਾਤਰਾ ਦੌਰਾਨ ਤਣਾਅ    Sir ਨੂੰ ਲੈ ਕੇ ਚੋਣ ਕਮਿਸ਼ਨ ਅੰਦਰ ਮਤਭੇਦਾਂ ਦੀ ਰਿਪੋਰਟ, 2 ਕਮਿਸ਼ਨਰਾਂ ਨੇ 14 ਵਾਰ ਇਤਰਾਜ਼ ਜਤਾਇਆ    ਲਾਹੌਰ ਦੇ ‘ਲਾਲ ਖੂਹ-ਕੱਟੜੀ ਚੰਦੂ’ ਦੀ ਜਾਂਚ ਦੀ ਮੰਗ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ   
27 ਮਈ ਨੂੰ ਲੁਧਿਆਣਾ ਵਿੱਚ ਹੋਏਗੀ ਅਮਿਤ ਸ਼ਾਹ ਦੀ ਰੈਲੀ, ਬਿੱਟੂ ਦੇ ਸਮਰਥਨ ਵਿੱਚ ਕਰਨਗੇ ਪ੍ਰਚਾਰ।
May 20, 2024
Amit-Shah-s-Rally-Will-Be-Held-I

Daily Dharaledar Bureau / Ludhiana

ਪੰਜਾਬ 'ਚ ਲੋਕ ਸਭਾ ਚੋਣਾਂ 1 ਜੂਨ ਨੂੰ ਹੈ ਜਿਸ ਕਰਕੇ ਜੋਰਾਂ ਸ਼ੋਰਾਂ ਨਾਲ ਚੋਣ ਪ੍ਰਚਾਰ ਚੱਲ ਰਿਹਾ ਹੈ। ਜਿਸ ਦੇ ਚਲਦੇ 23 ਅਤੇ 24 ਮਈ ਨੂੰ PM ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਯੂਪੀ ਕੇ CM ਯੋਗੀ ਆਦਿਤਨਾਥ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਭਾਜਪਾ ਦੇ ਉਮੀਦਵਾਰਾਂ ਦੇ ਹਕ ਵਿਚ ਰੈਲੀਆਂ ਨੂੰ ਸੰਬੋਧਿਤ ਕਰਨਗੇ। ਇਸ ਬਾਰੇ ਪਾਰਟੀ ਹਾਈਕਮਾਨ ਨੇ ਵੀ  ਹਰੀ ਝੰਡੀ ਦਿਤੀ ਹੈ। ਅਮਿਤ ਸ਼ਾਹ ਅਤੇ ਯੋਗੀ ਆਦਿਤਨਾਥ ਦੇ ਸਮਾਰੋਹ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕਿਆ ਹਨ। 27 ਮਈ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਲੁਧਿਆਣਾ ਪਹੁੰਚ ਰਹੇ ਹਨ। ਅਮਿਤ ਸ਼ਾਹ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਦੇ ਪੱਖ ਵਿੱਚ ਰੈਲੀ  ਨੂੰ ਸੰਬੋਧਿਤ ਕਰਨਗੇ। ਸੁਤਰਾਂ ਦੇ ਮੁਤਾਬਿਕ 26 ਮਈ ਨੂੰ ਯੂਪੀ ਦੇ CM ਯੋਗੀ ਆਦਿਤਿਆਨਾਥ ਵੀ ਲੁਧਿਆਣਾ ਆ ਰਹੇ ਹਨ। ਹਾਲਾਂਕਿ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਿਛਲੇ ਦਿਨੀਂ ਹੀ ਸੀਐਮ ਯੋਗੀ ਨੂੰ ਇੱਕ ਲੈਟਰ ਲਿਖ ਕੇ ਪੰਜਾਬ ਵਿੱਚ ਰੈਲੀ ਕਰਨ ਦਾ ਸਮਾਂ ਵੀ ਮੰਗਿਆ ਸੀ ਅਤੇ ਸੀਐਮ ਯੋਗੀ ਨੇ ਓਹਨਾ ਦੀ ਫਰਿਆਦ ਨੂੰ ਸਵੀਕਾਰ ਕਰ ਲਿਆ ਹੈ।

Amit Shah s Rally Will Be Held In Ludhiana On May 27 He Will Campaign In Support Of Bittu


Recommended Posts